Att kudi sirre di shukenn a rob nhio chalde eh sada asool a
ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ, ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ..
ਦਿਖਾਵੇ ਦੇ ਸ਼ਰੀਫ ਬਨਣ ਦੀ ਆਦਤ ਨਹੀਂ ਸਾਨੂੰ ਸ਼ਬਦ ਚਾਹੇ ਜੋ ਵੀ ਹੋਣ ਸ਼ਰੇਆਮ ਬੋਲਦੇ ਐ
ਜਦੋਂ ਵੀ ਲਿਖਦੇ ਹਾਂ ਅਸੀਂ ਚਿੱਬ ਕੱਢਦੇ ਹਾਂ, ਹਲਕਾ ਫੁਲਕਾ ਸਾਡੇ ਤੋਂ ਉਲੀਕਿਆਂ ਨੀ ਜਾਂਦਾ, ਜੋ ਵੀ ਕਰਨਾਂ ਏ At Continue Reading..
ਕਹਿੰਦੀ ਮੇਰਾ Attitude ਖਾਨਦਾਨੀ ਏ, ਮੈ ਕਿਹਾ ਮੇਰਾ ਪਿਆਰ ਵੀ ਜਨੂੰਨੀ ਏ, ਜਦ ਹੋਇਆ ਤਾਂ ਝੱਲੀ ਹੋ ਜਾੲੇਂਗੀ
ਅਸੀ ਪਿਠੱ ਤੇ ਵੀ ਊਦਾੰ ਹੀ ਆੰ ਜੀਵੇ ਮੂਹੰ ਤੇ ਆ
47ਆਂ ਦਨਾਲੀਆਂ ਲਗੌੜ RAKHDI ਅਸੀਂ RUSSIAN ਟੈਂਕਾ ਜਿਹੇ YAAR ਰਖੇ ਆ
ਗਲਤ ਫਹਿਮੀਅਾ ਪਾਲ ਰਹੇ ਨੇ ਲੋਕ ਸਾਡੇ ਬਾਰੇ … ਕਾਕਾ ਪਾਣੀ ਤਾਂ ਪਾਣੀ ਰਹਿ ਜਾਣਾ ਝੱਗ ਨੇ ਥੱਲੇ ਬਹਿ ਜਾਣਾ..
ਸਿਆਣੇ ਬੰਦੇ ਦੀ ਆਪਾ ਨੂੰ ਸਮਝ ਲੱਗੇ ਭਾਂਵੇ ਨਾ, ਪਰ ਚਲਾਕ ਬੰਦੇ ਦੀ ਆਪਾ ਅੱਖ ਪੜ ਲਈਦੀ”
Your email address will not be published. Required fields are marked *
Comment *
Name *
Email *