ਹੋਰ ਨਾਲ ਦਿਲ ਕਿਵੇਂ ਲਾ ਲਈਏ ਪਹਿਲਾ ਵਾਲੀ ਕਮਲੀ ਜਿਹੀ ਭੁੱਲੀ ਵੀ ਨਹੀਂ
ਮਿਲਿਆ ਤਾਂ ਬਹੁਤ ਕੁਝ ਹੈ ੲਿਸ ਜ਼ਿੰਦਗੀ ਵਿੱਚ… ਪਰ ਯਾਦ ਬਹੁਤ ਆਉਦੇ ਨੇ…ਜਿਹਨਾ ਨੂੰ ਹਾਸਲ ਨਾ ਕਰ ਸਕੇ
ਬੱਦਲਾਂ ਦੇ ਬਿਨਾਂ ਕਣੀਆਂ ਨਾ ਆਉਂਦੀਆਂ, ਭਰਾਵਾਂ ਦੇ ਬਿੰਨਾਂ ਮਹਿਫ਼ਲਾਂ ਨਾ ਭਾਉਂਦੀਆਂ, Miss you so much Bai
ਹਮੇਸ਼ਾ ਕਿਸੇ ਨੂੰ ਹੱਦ ਿਵੱਚ ਚਾਹੁੰਣਾ ਚਾਹੀਦਾ ਹੈ ਕਿਸੇ ਨੂੰ ਹੱਦ ਤੋਂ ਜ਼ਿਆਦਾ ਚਾਹੋ ਤਾਂ ਉਹਨੂੰ ਗਰੂਰ ਹੋ ਜਾਦਾ ਹੈ!! Continue Reading..
ਹਰ ਸਾਹ ਤੇ ਤੇਰਾ ਹੀ ਖਿਆਲ ਰਹਿੰਦਾ__ ਮੇਰੀਆਂ ਨਬਜਾਂ ਚ ਤੇਰਾ ਹੀ ਸਵਾਲ ਰਹਿੰਦਾ_ ਤੂੰ ਇੱਕ ਵਾਰ ਮੇਰੀਆਂ ਯਾਦਾਂ ਚ Continue Reading..
*ਗੱਲਾਂ ਬੜੀਆਂ ਿਮੱਠੀਆਂ ਕਰਦੀ ਸੀ* *ਉਦੀਆਂ ਗੱਲਾਂ ਦਾ E ਤੇ SROOR C* *ਕਮਲੀ “ਸੂਰਜ” ਵਰਗੀ C* *ਦੇਖਣ ਨੂੰ ਲਾਗੇ ਪਰ Continue Reading..
ਬੜੀ ਉਡੀਕ ਰਹਿੰਦੀ ਹੈ, ਕਿ ਸ਼ਾਇਦ ਅੱਜ, ਫੋਨ ਕਰਕੇ ਕਹੇ,,,, . ਓਏ!!!! ਮੈਂ ਬੋਲਦੀ ਆ…. ਪਛਾਣਿਆ?????
ਸ਼ਰਾਬ ਦੀ ਬੋਤਲ ਤੱਕ ਤਾਂ ਠੀਕ ਸੀ, ਪਰ …..? . ਸਾਲਾ ਚਾਹ ਆਲੇ ਪਤੀਲੇ ਵਿੱਚ ਵੀ ਤੂੰ ਹੀ ਦਿਸਦੀ ਆਂ Continue Reading..
ਤੇਰਿਆਂ ਖਿਆਲਾਂ ਵਿੱਚ ਰਾਤ ਮੈਂ ਲੰਗਾਈ ਉੱਨੇ ਸਾਹ ਵੀ ਨਾ ਆਏ ਜਿੰਨੀ_ ਯਾਦ ਤੇਰੀ ਆਈ
Your email address will not be published. Required fields are marked *
Comment *
Name *
Email *