Preet Singh Leave a comment ਇੱਕ ਸ਼ਮਸ਼ਾਨ ਘਰ ਦੇ ਬਾਹਰ ਲਿਖਿਆ ਸੀ ਕਿ ਮੰਜਿਲ ਤਾਂ ਤੇਰੀ ਇਹ ਹੀ ਸੀ…. ਬੱਸ ਜਿੰਦਗੀ ਗੁਜ਼ਰ ਗਈ ਆਉਂਦੇ ਆਉਂਦੇ , ਕੀ ਮਿਲਿਆ ਤੈਨੂੰ ਇਸ ਦੁਨੀਆ ਤੋਂ ? ਆਪਣੇ ਹੀ ਜਲਾ ਗਏ ਨੇ ਤੈਨੂੰ ਜਾਂਦੇ ਜਾਂਦੇ Copy