ਬਸ ਨਜ਼ਰਾ ਹੀ ਨੀਵੀਆ ਰੱਖੀ ਦੀਆਂ
ਸੋਚ ਤਾ ਅਸਮਾਨ ਤੋ ਵੀ ਉਚੀ ਰੱਖੀ ਦੀ
ਦੁਨੀਆਂ ਚ ਸਰੀਰਕ ਬਿਮਾਰੀ ਦਾ ਇਲਾਜ਼ ਤਾਂ ਹੈ ਪਰ ਮੈਂ ਮੇਰੀ ਦੀ ਬਿਮਾਰੀ ਦਾ ਇਲਾਜ਼ ਹੈ ਨਹੀਂ
ਨਾ ਜਾਨੇ ਕਿਊ ਲਏ ਇੰਨੇ ਇਮਤਿਆਨ ਜਿੰਦਗੀ ਨੇ ਜਦ ਕਿ ਖੁਦ ਜਿੰਦਗੀ ਦਾ ਕੋਈ ਭਰੋਸਾ ਨਹੀ…
ਤੇਰਾ ਮੇਰਾ ਰਿਸ਼ਤਾ ਹੀ ਵੱਖਰਾ ਸੀ ਰਾਹ ਤੋਂ ਤੂੰ ਭਟਕੀ ਤੇ ਮੰਜਿਲ ਮੇਰੀ ਗੁੰਮ ਹੋ ਗਈ
ਕਿਤਾਬ ਵਾਂਗ ❤ ਦਿਲ ਮੇਰਾ ਪੜ ਕੇ ਤਾਂ ਵੇਖੀਂ…. ਆਪੇ ਤੇਰੇ ਸਾਰੇ ਹੀ ਸਵਾਲ ਮੁੱਕ ਜਾਣੇ ਨੇ…
ਕੀ ਕਰਨਾ ਮੈਂ ਕਰੋੜਾਂ ਰੁਪਏ ਦਾ…. ਜਦ ਅਰਬਾਂ ਦਾ ਬਾਪੂ ਮੇਰੇ ਨਾਲ ਆ.
ਸੂਰਮੇ ਮਰਦੇ ਨਹੀ, ਅਮਰ ਹੋ ਜਾਦੇ ਨੇ,
ਵਾਰਿਸ ਸ਼ਾਹ ਨਾ ਆਦਤਾਂ ਜਾਂਦੀਆਂ ਨੇ , ਭਾਵੇਂ ਕਟੀਏ ਪੋਰੀਆਂ – ਪੋਰੀਆਂ ਜੀ…
ਰੱਬ ਦੇ ਨਾਂ ਤੇ ਲੁੱਟੀ ਜਾਂਦੇ ਜੜ੍ਹਾਂ ਧਰਮ ਦੀਆਂ ਪੁੱਟੀ ਜਾਂਦੇ ਲੱਖਾਂ ਈ ਏਥੇ ਰੱਬ ਫਿਰਦੇ ਨੇ ਸਾਰੇ ਈ ਫੱਟੇ Continue Reading..
Your email address will not be published. Required fields are marked *
Comment *
Name *
Email *