Mai tenu mangna chahndi rab toh ve.. Kity kaash koi taara tut jaawe..
teri jean branded di j look athri….. sade suit patiala di v tour vakhri
ਵਾਅਦੇ ਤਾਂ ਉਹ ਕਰਦੀਆਂ ਜਿਹਨਾਂ ਨੇ ਨਿਭਾਉਣੇ ਨਾ ਹੋਣ….!! ਤੇਰੀ .ਮੋਟੋ ਦੀ ਤਾਂ ਜੁਬਾਨ ਦਾ ਮੁੱਲ ਆ..
ਚੋਗਾ ਸਭ ਨੇ ਚੁਗਣਾ ਸਭ ਦਾ Different Luck ਹੁੰਦਾ , ਕਿਸੇ ਦਾ ਜਰੀਆ Office ਕਿਸੇ ਦਾ Truck ਹੁੰਦਾ
ਗੁਨਾਂਹ ਬੇਸ਼ੁਮਾਰ ਕੀਤੇ ਨੇ ਅਸੀਂ ਸਮਝ ਨੀ ਆਉਂਦੀ ਸਕੂਨ ਮੰਗੀਐ ਜਾ ਮਾਫ਼ੀ
ਕੱਚੇ ਚਾਹੇ ਪੱਕੇ ਆਖ਼ਰ ਖੁਰ ਜਾਣਾ, ਨੀਵੇਂ ਹੀ ਠੀਕ ਆ ਉੱਚਿਆਂ ਨੇ ਵੀ ਤੁਰ ਜਾਣਾ,
ਪੜਾੲੀ ਤਾਂ ਕਮਲੀੲੇ ਅਸੀ ਵੀ ਕਰ ਲੈਂਦੇ ਜੇ ਯਾਰ ਸਾਲੇ ਸਕੂਲ ਦੀ ਕੰਧ ਟੱਪਣੀ ਨਾ ਸਿਖਉਂਦੇ..
ਅਕਸਰ ਉਡਾ ਦਿੰਦੀਆ ਨੇ ਨੀਂਦਾਂ ਘਰ ਦੀਆ ਜਿੰਮੇਵਾਰੀਆ… ਦੇਰ ਤੱਕ ਜਾਗਣ ਵਾਲਾ ਇਨਸਾਨ ਪੜਾਕੂ ਜਾ ਆਸ਼ਕ ਤਾਂ ਨੀ ਹੁੰਦਾ..
ਕਦੇ ਕਦੇ ਹਨੇਰੀ ਡਾਹਢੀ ਆ ਜਾਂਦੀ ਹੈ, ਕਦੇ ਕਦੇ…..ਦਿਨ ਨੂੰ ਰਾਤ ਖਾ ਜਾਂਦੀ ਹੈ ….
Your email address will not be published. Required fields are marked *
Comment *
Name *
Email *