Kaur Preet Leave a comment ਔਖੇ ਸੌਖੇ ਰਾਹਾਂ ਚੋਂ ਲੰਘਾਈਂ ਮੇਰੇ ਦਾਤਿਆ ਸਦਾ ਹੱਕ ਸੱਚ ਦੀ ਖੁਆਈਂ ਮੇਰੇ ਦਾਤਿਆ ਪਿੱਛੋਂ ਪਛਤਾਉਂਣਾ ਪਵੇ ਪਾ ਕੇ ਨੀਂਵੀਂ ਜੇਸ ਤੋਂ, ਕੋਈ ਐਸਾ ਕੰਮ ਨਾ ਕਰਾਂਈਂ ਮੇਰੇ ਦਾਤਿਆ ਦੇਵੀਂ ਦੁੱਖ ਸੁੱਖ ਮੇਰੇ ਲਿਖੇ ਜੋ ਨਸੀਬ ਨੇ, ਸਹਿਣ ਦਾ ਵੀ ਬੱਲ ਬਖ਼ਸ਼ਾਈਂ ਮੇਰੇ ਦਾਤਿਆ…. Copy