ਸਾਰੀ ਸਾਰੀ ਰਾਤ ਇਹਨਾ ਅੱਖੀਆਂ ਨੂੰ ਰੋਣ ਦੀ ਤੂੰ ਕਿਹੜੀ ਗੱਲੋਂ ਦੇ ਗਈ ਏ ਸਜ਼ਾ
ਜਿਹੜੀ ਕੁੜੀ ਯਾਰਾ ਨੂ ਪਸੰਦ ਆਉਦੀ ਆ… ਜਾ ਤਾ ਹੁੰਦੀ ਸੈੱਟ ਜਾ ਵਿਆਹੀ ਹੁਦੀ ਆ…
ਹਰ ਸੁਪਨਾ ਸੱਚ ਹੋਣਾ ਚੰਗੀ ਗੱਲ ਨਹੀਂ, ਕਿਉਂਕਿ ਮੈਂ ਉੱਠ ਕੇ ਕਯੀ ਵਾਰ ਕਿਹਾ- “ਸ਼ੁਕਰ ਆ ਰੱਬਾ ਸੁਪਨਾ ਹੀ ਸੀ”
ਦੋਵੇਂ ਦਿਲੋ ਕਰਨੀਆ ਪੈਂਦੀਆਂ ਨੇ… ਮਹੱਬਤ ਹੋਵੇ ਜਾਂ ਦੁਆ.
ਅਰਸਾ ਹੋਗਿਆ ਚੇਹਰਾ ਓਹਦਾ ਵੇਖੇ ਨੂੰ ਸੁਣਿਆ ਏ ਪਹਿਲਾ ਨਾਲੋ ਸੋਹਣੀ ਹੋ ਗਈ ਏ
ਕਾਮਯਾਬੀ ਮਿਹਨਤਾਂ ਨਾਲ ਹੀ ਮਿਲਦੀ ਹੈ, ਨਾ ਕਿ ਫੋਕੀਆਂ ਗੱਲਾਂ ਕਰਨ ਨਾਲ
ਉਸਨੇ ਪੁੱਛਿਆ ਹੁਣ ਵੀ ਮੇਰੀ ਯਾਦ ਆਉਂਦੀ ਏ? ਮੈ ਕਿਹਾ, ਆਪਣੀ ਬਰਬਾਦੀ ਨੂੰ ਕੌਣ ਭੁੱਲ ਸਕਦਾ
ਮੈ ਸੁਣਿਆ ਏ ਪਿਆਰ ਆਪਣਾ ਨਾਮ ਬਦਲ ਕੇ Time Pass ਰੱਖਣ ਨੂੰ ਫਿਰਦਾ ਏ
ਮੁੰਡਾ ਹੋਣਾ ਕੋਈ ਸੌਖੀ ਗਲ ਨਹੀ….. ਸਾਰੀ ਉਮਰ ਲੰਘ ਜਾਂਦੀ ਕਮਾਈਅਾਂ ਕਰਦੇ ਕਰਦੇ …
Your email address will not be published. Required fields are marked *
Comment *
Name *
Email *