ਕਿਸੇ ਦਾ ਬੁਰਾ ਨਾ ਸੋਚੋ
ਤੁਹਾਡਾ ਚੰਗਾ ਆਪਣੇ ਆਪ ਹੋਵੇਗਾ
ਆਪਣੇ ਸਾਰੇ ਦਰਦ ਮੈਨੂੰ ਸੌਂਪ ਗਈ ਕਮਲੀ ਨੂੰ ਇਤਬਾਰ ਹੀ ਏਨਾ ਸੀ ਮੇਰੇ ਤੇ
ਤੇਰੇ ਆਪਣਿਆ ਚ ਸਾਡਾ ਨਾਮ ਕਦੇ ਆ ਨਹੀ ਸਕਦਾ ਤੇ ਸਾਡੇ ਆਪਣਿਆ ਚੋ ਤੇਰਾ ਨਾਮ ਕਦੇ ਜਾ ਨਹੀ ਸਕਦਾ
ਖਬਰੇ ਕਿਹੜੀ ਮੰਜਿਲ ਦੀ ਤਲਾਸ਼ ‘ਚ ਹੈ ਉਹ, ਪਰ ਸਾਡਾ ਤਾਂ ਹਰ ਰਾਹ ਉਸ ਤੇ ਆ ਕੇ ਮੁੱਕ ਜਾਂਦਾ
ਕਿੰਨਾ ਖੁਸ਼ ਸੀ ਉਹ ਕਿਸੀ ਗੈਰ ਦੇ ਨਾਲ….. ਜਦੋ ਨਜ਼ਰ ਮੇਰੇ ਤੇ ਪਈ ਤੇ ਉਦਾਸ ਹੋ ਗਿਆ.
ਗਲ਼ੀਆਂ ਚੋਂ ਗੁੰਮ ਹੈ, ਗੁਆਂਢਾਂ ਦੀ ਖੁਸ਼ਬੂ ਮੁਹੱਲੇ ਵੀ ਅੱਜਕੱਲ , ਮੁਹੱਲੇ ਨਾ ਰਹੇ .
Ohda vi koi kasoor ni!! Mai pyar hi ehna kita ki ohnu maan ho gya!! ☺
ਸ਼ੱਕ ਤਾਂ ਸੀ ਕਿ ਪਿਆਰ ਚ ਨੁਕਸਾਨ ਹੋਵੇਗ਼ਾ… ਪਰ ਯਕੀਨ ਨਹੀ ਸੀ ਕਿ ਸਾਰਾ ਸਾਡਾ ਹੀ ਹੋਵੇਗਾ
ਉਹ ਕੱਲ ਮੈਨੂੰ ਯਾਦ ਕਰਕੇ ਰੋਣ ਲੱਗ ਗਈ ਬਹੁਤ ਟਾਈਮ ਬਾਅਦ ਮੈਨੂੰ ਕੋਈ ਖੁਸ਼ਖਬਰੀ ਮਿਲੀ ਆ
Your email address will not be published. Required fields are marked *
Comment *
Name *
Email *