ਕੁਝ ਗੱਲਾਂ ਉਦੋਂ ਤੱਕ ਸਮਝ ਨਹੀ ਆਉਦੀਆਂ ਜਦ ਤੱਕ ਖੁਦ ਤੇ ਨਾਂ ਗੁਜਰੇ
ਇੰਨੇ ਅਨਮੋਲ ਤਾਂ ਨਹੀ, ਪਰ ਸਾਡੀ ਕਦਰ ਯਾਦ ਰੱਖਣਾ….! ਸ਼ਾਇਦ ਸਾਡੇ ਬਾਅਦ ਕੋਈ ਸਾਡੇ ਵਰਗਾ ਨਾ ਮਿਲੇ..!!
ਬਦਨਾਮੀਆਂ ਤਾ ਚਹੇ ਬੰਦਾ ਰਾਹ ਜਦਾ ਖੱਟ ਲੇ.. ਯਾਰੋ ਇੱਜਤਾਂ ਬਣਾਂਉਨੀਆਂ ਨੇ ਬਹੁਤ ਔਖੀਆਂ…
ਥੋੜਾ ਜਿਹਾ ਵੀ ਨਹੀ ਪਿਘਲਿਅਾ ਦਿਲ ੲਿੰਨਾ ਕੀਮਤੀ ਪੱਥਰ ਕਿਥੋ ਖਰੀਦਿਅਾ…
ਐਸੀ ਮਸ਼ਹੂਰੀ ਦਾ ਕੀ ਫਾਇਦਾ ਜਿਹਦੇ ਵਿੱਚ ਇੱਜ਼ਤ ਨਿਲਾਮ ਹੋ ਜਾਵੇ!
ਦਰਦ ਹੀ ਛੁਪਾ ਕੇ ਰੱਖ ਲਾ ਦਿਲਾ ਏਥੇ ਕੋਈ ਨਹੀ ਸਮਝਦਾ ਦੁੱਖਾ ਨੂੰ ਬੁਰੇ ਵਕਤ ਤੇ ਹਰ ਕੋਈ ਸਾਥ ਛੱਡ Continue Reading..
ਡੁੱਬਣ ਦਾ ਡਰ ਹਮੇਸ਼ਾ ਬੇੜੀਆ ਤੋ ਰਿਹਾ ਹੈ… ਜਿੰਦਗੀ ਜਿੰਨਾ ਬਚਾੲੀ ੳੁਹਨਾ ਪੱਥਰਾਂ ਦਾ ਸ਼ੁੁਕਰੀਅਾ
ਆਪਣੀ ਗੱਲ ਤੇ ਬਹਿਸ ਨਾ ਕੀਤੀ ਕੀ ਫਾਇਦਾ ਚੜੀ ਜਵਾਨੀ ਐਸ਼ ਨਾ ਕੀਤੀ ਕੀ ਫਾਇਦਾ.
ਬੇਗਾਨਾ ਅਸੀ ਨਹੀ ਕਿਤਾ ਕਿਸੇ ਨੂੰ ਜਿਸਦਾ ਦਿਲ ਭਰਦਾ ਗਿਆ ਉਹੀ ਛਡਦਾ ਗਿਆ…
Your email address will not be published. Required fields are marked *
Comment *
Name *
Email *