Preet Singh Leave a comment ਜਿੰਦਗੀ ਨੂੰ ਪਿਆਰ ਅਸੀ ਤੇਰੇ ਤੋ ਜਿਆਦਾ ਨਹੀ ਕਰਦੇ… ਕਿਸੇ ਹੋਰ ਤੇ ਇਤਬਾਰ ਅਸੀ ਤੇਰੇ ਤੋ ਜਿਆਦਾ ਨਹੀ ਕਰਦੇ… ਤੂੰ ਜੀਅ ਸਕੇ ਮੇਰੇ ਬਿਨਾ ਇਹ ਤਾ ਚਗੀ ਗੱਲ ਹੈ….. ਪਰ ਅਸੀ ਜੀਅ ਲਵਾਗੇ ਤੇਰੇ ਬਿਨਾ ਇਹ ਵਾਧਾ ਨਹੀ ਕਰਦੇ… Copy