ਸੋਹਣੇ ਨਾ ਬਣੋ, ਚੰਗੇ ਬਣੋ… ਸਲਾਹ ਨਾ ਦਿਓ, ਮਦਦ ਕਰੋ !!
ੲਿਸ਼ਕੇ ਦੇ ਰੰਗ ਬੜੇ ਨੇ ਸੱਜਣ ਤੋੜ ਕੇ ਦਿਲ ਕਰਦੇ ਤੰਗ ਬੜੇ ਨੇ
ਮੇਰੀ ਤਕਦੀਰ ਵਿੱਚ ਇੱਕ ਵੀ ਦੁੱਖ ਨਾ ਹੁੰਦਾ, ਜੇ ਤਕਦੀਰ ਲਿਖਣ ਦਾ ਹੱਕ ਮੇਰੀ ਮਾਂ ਨੂੰ ਹੁੰਦਾ ?
ਕਿਸਮਤ ਦੀਆਂ ਖੇਡਾਂ ਨੇ ਸਾਰੀਆਂ , ਅਸੀਂ ਕਿਸਮਤ ਤੋਂ ਹੀ ਹਾਰੇ ਹਾਂ…….
ਰੱਬ ਵਾਲੇ ਰੱਬ ਨੂੰ ਪਿਅਾਰ ਕਰਦੇ ਸ਼ੁੱਕਰ ਮਨਾੳੁਦੇ ਧੰਨਵਾਦ ਕਰਦੇ…
ਰੀਸ ਖੱਚਰਾਂ ਨੇ ਅਕਸਰ ਕੀਤੀ ਪਰ ਰੀਸ ਘੋੜੇ ਦੀ ਹੋਈ ਨਾ
ਕਸਮਾਂ ਵਾਅਦੇ ਤਾਂ ਦੁਨੀਆਵੀ ਰਸਮਾਂ ਨੇ, ਸੱਚਾ ਪਿਆਰ ਤਾਂ ਦੋ ਰੂਹਾਂ ਤੇ ਦੋ ਦਿਲਾਂ ਦਾ ਹੁੰਦਾ ਹੈ
ਕੁੰਡੀ ਮੁਛ ਸੰਧੂ ਦੀ ਸਦਾ ਖੜੀ ਰਹੇ …!! ੳੁਤੋ ਸੋਹਣੀ – ਸੋਹਣੀ ਕੁੜਿਅਾ ਦੀ ਜਾਨ ਤੇ ਬਣੀ ਰਹੇ …!!
ਸਾਰਿਆਂ ਦਾ ਕਰਦੇ ਆਂ ਦਿਲੋਂ ਮਿੱਤਰਾ.. ਕੋਈ ਵਰਤੇ ਜਾਂ ਪਰਖੇ ਉਹ ਗੱਲ ਵੱਖਰੀ..
Your email address will not be published. Required fields are marked *
Comment *
Name *
Email *