Kaur Preet Leave a comment ਪਰਵਾਹ ਨਹੀਂ ਚਾਹੇ ਜਮਾਨਾ ਕਿੰਨਾ ਵੀ ਖਿਲਾਫ ਹੋਵੇ ,, ਤੁਰਾਂਗਾ ਉਸੇ ਰਾਹ ਉਤੇ ਜੋ ਸਿੱਧਾ ਅਤੇ ਸਾਫ ਹੋਵੇ,, 😊😊 Copy