ਠੋਕਰਾਂ ਮਾਰਨ ਵਾਲੇ ਜਿਉਦੇ ਰਹਿਣ ਇਹਨਾ ਕਰਕੇ ਹੀ ਤਰੱਕੀਆ ਹੁੰਦੀਆ ਨੇ
ਸਾਰੀ ਸਾਰੀ ਰਾਤ ਇਹਨਾ ਅੱਖੀਆਂ ਨੂੰ ਰੋਣ ਦੀ ਤੂੰ ਕਿਹੜੀ ਗੱਲੋਂ ਦੇ ਗਈ ਏ ਸਜ਼ਾ
ਤੂੰ ਕੀ ਜਾਣੇ ਤੇਰੇ ਵਾਸਤੇ ਮੈ ਕਿੰਨੇ ਦੁੱਖ ਸਹੇ, ਤੈਨੂੰ ਖੇਡਨੇ ਦਾ ਚਾਅ ਸੀ ਖਿਡੌਣੇ ਬਣੇ ਰਹੇ
ਵਾਦੇ ਕਸਮਾਂ ਨੇ ਬਸ ਦਿਲ ਪਰਚਾਉਣ ਦੇ ਲਈ ਅੱਜ ਦਾ ਪਿਆਰ ਹੈ ਬਸ ਵਕਤ ਲੰਗਾਉਣ ਦੇ ਲੲੀ
ਹਾਲਾਤ ਖੋਹ ਲੈਂਦੇ ਨੇ ਚਿਹਰੇ ਤੋਂ ਮੁਸਕਾਨ ਮੈਂ ਵੀ ਖੁਸ਼ਮਿਜਾਜ ਹੁੰਦੀ ਸੀ ਅਜੇ ਕੱਲ ਦੀ ਗੱਲ ਆ…😒😒
ਸੁੱਕੇ ਪੱਤਿਆਂ ਵਰਗੀ ਹੈ ਹਸਤੀ ਮੇਰੀ.. ਜੇ ਕਿਸੇ ਨੇ ਸਮੇਟਿਆ ਵੀ ਤਾਂ ਸਿਰਫ ਜਲਾਉਣ ਲਈ.
ਕੋਈ.ਇਹ ਨੀ ਯਾਦ ਰਖਦਾ ਤੁਸੀ ਕਦੋਂ ਸਹੀ ਸੀ….. ਪਰ ਕੋਈ ਇਹ ਨੀ ਭੁਲਦਾ ਕਿ ਤੁਸੀ ਗਲਤ ਕਦੋਂ ਸੀ …
ਅੱਥਰੂ ਆਣ ਤਾਂ ਦੋਸਤਾਂ ਖ਼ੁਦ ਪੂੰਝ ਲਈ ਲੋਕ ਪੂੰਝਣ ਆਣ ਗੇ ਤਾਂ ਸੋਦਾ ਕਰਨਗੇ !
ਜਿਹਨੇ ਮਾੜੇ ਟਾਇਮ ਵਿੱਚ ਸਾਥ ਨਹੀਂ ਛੱਡਿਆ🙏🏻 ਆਉਣ ਵਾਲਾ ਟਾਇਮ ਉਹਤੋਂ ਵਾਰ ਦੇਵਾਂਗੇ✌🏽
Your email address will not be published. Required fields are marked *
Comment *
Name *
Email *