ਨਹੀਂ ਚਾਹੁੰਦਾ ਜਿੰਦਗੀ 100 ਸਾਲ ਦੀ, ਦੇ ਦੇ ਕੁਝ ਪਲ ਦੀ ਪਰ ਦੇ ਦੇ ਕਮਾਲ ਦੀ ।
ਤਜਰਬਿਆਂ ਨੇ ਸ਼ੇਰਾ ਨੂੰ ਖਾਮੋਸ਼ ਰਹਿਣਾ ਸਿਖਾਇਆ ਏ…. ਕਿਉਕਿ ਦਹਾੜ ਕੇ ਕਦੇ ਸ਼ਿਕਾਰ ਨਹੀਂ ਕੀਤੇ ਜਾਂਦੇ
ਦੱਸ ਕੀ ਲੈਣਾ ਓਹਨਾ ਤੋਂ ਜਿਹੜੇ ਵੇਖ ਕੇ ਸੜਦੇ ਨੇ, ਯਾਰ ਤਾਂ ਓਹਿਓ ਹੁੰਦੇ ਜਿਹੜੇ ਆਈ ਤੇ ਨਾਲ ਖੜਦੇ ਨੇ..
ਵਹਿਮ ਪਾਲਿਆ ਲੋਕਾਂ ਨੇ ਪਿਸਟਲ, ਤਲਵਾਰਾਂ ਦਾ__ ਨੀ ਤੇਰੇ ਖਾਲੀ ਹੱਥਾਂ ਨੇ ਵੀ ਦੁਨੀਆਂ ਲੁੱਟੀ ਹੋਈ ਆ_
ਦੱਸੀ ਸੱਜਣਾ ਨਾਮ ਤੇਰਾ ਹੁਣ ਲਵਾ ਜਾਂ ਨਾਂ ਮੈਨੂੰ ਸਾਰੇ ਪੁੱਛਦੇ ਨੇ ਤੈਨੂੰ ਕੌਣ ਛੱਡ ਗਿਆ ਮਨਪਰੀਤ
ਤੂੰ ਇਕ ਦੋ ਵਾਪਿਸ ਲੈ ਲਾ ਨੀ ਤੇਰੀ ਕਿਰਪਾ ਨਾਲ ਇਲਜ਼ਾਮ ਬੜੇ
ਮਾੜੀਆਂ ਮੋਟੀਆ ਗੱਲਾਂ ਹੁੰਦੀਆਂ ਤਾਂ ਤੇ ਨਾ ਲਾਉਂਦੇ ਜਨਾਬ ਏਹ ਗੱਲਾਂ ਹੁਣ ਬਹੁਤ ਅੱਗੇ ਬਦ ਗਈਆਂ ਨੇ…
ਨਰਾਜ ਹੋਣਾ ਛੱਡ ਦਿੱਤਾ ਹੈ ਸੱਜਣਾ,, ਹੁਣ ਅਸੀਂ ਹੱਸ ਕੇ ਗੱਲ ਮੁਕਾ ਦਿੰਦੇ ਹਾ
ਨੀਂਦ ਆਉਣ ਦੀਆਂ ਤਾਂ ਦਵਾਈਆਂ ਹਜ਼ਾਰ ਨੇ.. ਨਾ ਆਉਣ ਲਈ ਇੱਕ ਜਿੰਮੇਵਾਰੀ ਹੀ ਕਾਫ਼ੀ ਏ
Your email address will not be published. Required fields are marked *
Comment *
Name *
Email *