Preet Singh Leave a comment ਹੰਝੂਆਂ ਨੂੰ ਪੀਣ ਦਾ ਸਵਾਦ ਜਿਹਾ ਆ ਗਿਆ ਜ਼ਖਮਾਂ ਨੂੰ ਸੀਣ ਦਾ ਸਵਾਦ ਜਿਹਾ ਆ ਗਿਆ ਦੁੱਖ ਸਾਨੂੰ ਦਿੱਤੇ ਭਾਂਵੇ ਲੱਖ ਤੇਰੇ ਇਸ਼ਕ ਨੇ ਪਰ ਯਾਰਾ ਜੀਣ ਦਾ ਸਵਾਦ ਜਿਹਾ ਆ ਗਿਆ… Copy