Kaur Preet Leave a comment ਟਾਹਣੀ ਹੁੰਦੀ ਤਾ ਤੋੜ ਕੇ ਸੁੱਟ ਦਿੰਦੇ ਤੁਸੀਂ ਦਿਲ ‘ਚ ਸਮਾ ਗਏ ਕਿੰਝ ਕੱਢੀਏ ਰਿਸ਼ਤਾ ਦਿਲਾ ਦਾ ਹੁੰਦਾ ਤਾ ਗੱਲ ਹੋਰ ਸੀ ਸਾਂਝ ਰੂਹਾਂ ਵਾਲੀ ਪਾ ਗਏ ਕਿੰਝ ਛੱਡੀਏ Copy