ਜੇ ਛੱਡਣਾ ਏ ਤਾਂ ਏਦਾਂ ਛੱਡ ਕੇ ਜਾਵੀਂ ਨਾ ਯਾਦ ਕਰੀ ਨਾ ਯਾਦ ਆਵੀਂ।
ਮੈਨੂੰ ਉਸ ਵਕਤ ਝੂਠ ਸੁਨਣਾ ਬਹੁਤ ਵਧੀਆ ਲੱਗਦਾ ਹੈ…. ਜਦੋ ਮੈਨੂੰ ਸੱਚ ਪਹਿਲਾ ਹੀ ਪਤਾ ਹੋਵੇ
ਸੌਕ ਤਾਂ ਖੂਨ ਚ ਹੀ ਹੁੰਦੇ ਅ ਮਿੱਤਰਾ ਕਿਸੇ ਨੂੰ ਦੇਖਕੇ ਕਦੇ ਸੌਕ ਨੀ ਪੈਦਾ ਕਰੀਦੇ
ਚੱਲ ਨੀਂ ਜਿੰਦੇ ਮੇਰੀਏ, ਚੱਲ ਅਪਣੇਂ ਰਾਹਾਂ ਨੂੰ, ਇੱਥੇ ਤਾਂ ਹਰ ਵਕਤ ਰਾਹੀ ਬਦਲਦੇ ਰਹਿੰਦੇ ਆ
ਬੜੀ ਅਜੀਬ ਆ ਮੇਰੇ ਦਿਲ ਦੀ ਖਵਾਹਿਸ਼, ਇੱਕ ਸ਼ਖਸ ਏਹਦਾ ਹੋਣਾ ਨੀ ਚਾਹੁੰਦਾ, ਤੇ ਏਹ ਓਹਨੂੰ ਖੋਣਾ ਨੀ ਚਾਹੁੰਦਾ
J tara bina sarda hunda Ni Kaatoo minnttaaa tariya kardaa
ਸਸਤੇ ਲੋਕ ਮਹਿੰਗੇ ਰਿਸ਼ਤੇ ਗਵਾ ਲੈਂਦੇ ਨੇ ,,,,ਸੰਧੂ!!
ਮਾਂ ਬਾਪ ਬਿਨਾ ਜੱਗ ੳੁਤੇ ਕੋਈ ਨੀ ਸਹਾਰਾ ਯਾਰਾ ਬਿਨਾ ਮੇਰਾ biba ਹੁੰਦਾ ਨੀ ਗੁਜ਼ਾਰਾ
ਕਰੀਏ ਨਾ ਮਾਨ ਕਦੇ ਕਿਸੇ ਗੱਲ ਦਾ… ਕਿੰਨੇ ਦੇਖਿਆ ਏ ਇੱਥੇ ਦਿਨ ਕੱਲ ਦਾ
Your email address will not be published. Required fields are marked *
Comment *
Name *
Email *