ਸਾਡਾ ਸਿਰਫ ਰਿਸ਼ਤਾ ਹੀ ਟੁੱਟਿਆ ਮੁਹੱਬਤ ਤਾਂ ਅੱਜ ਵੀ ਪਹਿਲਾਂ ਜਿੰਨੀ ਆ॥
ਜਰੂਰੀ ਨਹੀਂ ਕਿ ਯਾਰ ਸੋਹਣਾ ਹੋਣਾ ਚਾਹੀਦਾ, ਪਰ ਉਸ ਦੇ ਦਿਲ ਵਿੱਚ ਕੋਈ ਹੋਰ ਨਹੀਂ ਹੋਣਾ ਚਾਹੀਦਾ…
ਪਿਆਰ ਇੰਦਾ ਹੋਵੇ ਕੇ ਮਿਲਣ ਨੂੰ ਰੂਹ ਤਰਸੇ ਜਦ ਵੱਖ ਹੋਈਏ ਤਾ ਰੱਬ ਦੀਆ ਅੱਖਾ ਚੋ ਪਾਣੀ ਵਰਸੇ.
ਦੁਨੀਆ ਸਾਧਾਂ ਤੇ ਯਕੀਨ ਕਰ ਸਕਦੀ ਆ ।। ਪਰ ਆਪਣਿਆ ਤੇ ਕਦੀ ਨੀ ਕਰਦੀ
Hum kisi k liye special sirf tab tak hai Jab tak hmaari jgah unhe koi dusra nhi mil jata..
ਪਿਆਰ ਕਰਨਾ ਸਿੱਖਿਆ ਹੈ ਨਫ਼ਰਤ ਦਾ ਕੋਈ ਜੋਰ ਨਹੀਂ. ਬੱਸ ਤੂੰ ਹੀ ਤੂੰ ਹੈ ਇਸ ਦਿੱਲ ਵਿੱਚ ਦੂਸਰਾਕੋਈ ਹੋਰ ਨਹੀਂ..
ਮਾਪਿਆਂ ਲਈ ਬੜੀ ਖਾਸ ਹਾਂ ਮੈਂ ਲੋਕਾਂ ਲਈ ਭਾਵੇਂ ਆਮ ਸਹੀ..!!!
ਸਾਰੇ ਸਬਕ ਕਿਤਾਬਾਂ ਚੋ ਨਹੀਂ ਮਿਲਦੇ ਕੁੱਝ ਸਬਕ ਜਿੰਦਗੀ ਵੀ ਸਿਖਾਉਦੀਆ
ਨਜ਼ਰਾਂ ਭਾਵੇਂ ਨੀਵੀਂਆਂ ਰੱਖੀ ਦੀਆਂ . ਪਰ ਸੋਚ ਅਸਮਾਨ ਤੋਂ ਵੀ ਉੱਤੇ ਰੱਖੀ ਦੀ ਆ☺
Your email address will not be published. Required fields are marked *
Comment *
Name *
Email *