ਵਕ਼ਤ ਤੇ ਨਾਲ ਖ਼ੁਸ਼ੀ ਤਾਂ ਮਿਲ ਜਾਂਦੀ ਹੈ ਪਰ ਕਦੇ ਬਦਲੇ ਹੋਏ ਇਨਸਾਨ ਨਹੀਂ ਮਿਲਦੇ…
ਆਉਦੀਆਂ ਨੀ ਲੋਟ ਬੀਬਾ ਆਕੜਾਂ ਜੇ ਤੇਰੀਆਂ Munde ਉੱਤੇ Senti ਨੇ ਹੋਰ ਵੀ ਬਥੇਰੀਆਂ
ਨਮਕ ਦੀ ਤਰਾਂ ਹੋ ਗਈ ਆ ਜ਼ਿੰਦਗੀ ਲੋਕੀ ਸਵਾਦ ਅਨੁਸਾਰ ਇਸਤੇਮਾਲ ਕਰ ਲੈਂਦੇ ਨੇ
ਕਾਹਦੀ ਪੌਣੇ ਪੰਜ ਮਿਤਰਾ ਨੂੰ ਹਾਂ ਕਰ ਗਈ ਪੰਜ ਵਜ ਦੇ ਨੂੰ ਪੀ ਗਏ ਪੌਣਾ ਢੋਲ ਜਟੀਏ
ਕਰੀਮਾਂ ਤੋਂ ਜਿਆਦਾ ਜੇ ਰੱਬ ਤੇ ਯਕੀਨ ਹੁੰਦਾ ਸ਼ਾਇਦ ਤੇਰਾ ਚਿਹਰਾ ਕਾਇਨਾਤ ਤੋਂ ਹਸੀਨ ਹੁੰਦਾ..
ਬੁਹਤੀ ਆਕੜ ਵਾਲਿਆ ਵੇ ਕੱਲਾ ਰਹਿ ਜਾਏਗਾ,,, Jaan ਤੇਰੀ ਨੂੰ ਸੋਹਣਿਆਂ ਵੇ ਕੋਈ ਹੋਰ ਈ ਲ਼ੈ ਜਾਉਗਾ.
ਤੂੰ ਆਵੇੰ ਤਾਂ ਨਹਿਰਾੰ ਚੌਰਾਹਿਆਂ ਨੇ ਦੱਸਣਾ ਕੇ ਕੀ ਕੀ ਹੋਇਆ ਤੇਰੇ ਜਾਣ ਮਗਰੋੰ……
ਇਹ ਦੇਸ਼ ਦੁਨੀਆਂ ਦਾ ਦਸਤੂਰ ਐ, ਇੱਥੇ ਸੱਚੇ ਬਦਨਾਮ ਤੇ ਕੰਜ਼ਰ ਮਸ਼ਹੂਰ ਐ।।
ਤੈਨੂੰ ਬਲੌਕ ਕਰਨਾ ਮੈਨੂੰ ਇੰਝ ਜਾਪਦਾ ਜਿਵੇਂ ਮੈਂ ਕਿਸੇ ਦੇ Death Certificate ਤੇ sign ਕਰ ਰਿਆ ਹੋਵਾ
Your email address will not be published. Required fields are marked *
Comment *
Name *
Email *