ਹੋੲਿਅਾ ਕੀ ਜੇ ਲੋਕਾ ਨੇ ਬਦਨਾਮ ਕਰਤਾ… ਚਲੋ ਕਿਸੇ ਬਹਾਨੇ ਤਾ ਮਿਤਰਾਂ ਦਾ ਨਾਮ ਕਰਤਾ.
ਜਿਸ ਸ਼ਖ਼ਸ ਲਈ ਤੁਸੀਂ ਮੈਨੂੰ ਠੁਕਰਾ ਕੇ ਗਏ ਸੀ ਸੁਣਿਆ ਉਹ ਵੀ ਤੁਹਾਡਾ ਨਹੀਂ ਹੋਇਆ
ਹੁਣ ਤਾਂ ਕਿਸੇ ਮੁਸੀਬਤ ਚ ਹੀ ਫ਼ਸਾ ਦੇ ਰੱਬਾ, ਕਿਸੇ ਨੇ ਮੁਸ਼ਕਿਲ ਸਮੇਂ ਚ ਆਉਣ ਦਾ ਵਾਅਦਾ ਕੀਤਾ ਸੀ.
ਪਿਆਰ ਸਭ ਨਾਲ,ਯਕੀਨ ਖਾਸ ਤੇ। ਨਫਰਤ ਮਿੱਟੀ ਵਿਚ,ਆਸ ਕਰਤਾਰ ਤੇ
ਮਿੱਠਾ ਬੋਲ ਕੇ ਖਰੀਦ ਲੈਂਦੀ ਦੁਨੀਆ ਐਨੇ ਮਹਿੰਗੇ ਵੀ ਨੀ ਯਾਰ ਬੱਲੀਏ (Lakhwinder sidhu)
ਲੱਖ nail paint ਲਾਵਾਂ ਮੇਰੇ sohnea Rang ਜਿੰਦਗੀ de ਤੇਰੇ ਬਿਨਾੰ fate ਨੇ
ਚੁੱਪ ਹੀ ਭਲੀ ਹੈ ਮਨਾ ਅਕਸਰ ਲਫਜਾ ਨਾਲ ਰਿਸਤੇ ਤਿੜਕ ਜਾਂਦੇ ਨੇ
ਮਾਂ ਦੀ ਕਿਰਪਾ ਸਿਰ ਤੇ ਹੋਣੀ ਚਾਹੀਦੀ ਆ.. ਸਾਧਾਂ ਦੇ ਤਵੀਤਾਂ ਨੂੰ ਕੌਣ ਪੁੱਛਦਾ…
ਇੱਕ ਨਜਰ ਐਸੀ ਸੀ ਕਿ ਅਸੀ ਦਿਲ ਲੁਟਾ ਬੈਠੇ ਝੂਠੀ ਰੌਣਕ ਦੇਣ ਲਈ ਦੁੱਖ ਸੀਨੇ ਵਿੱਚ ਲੁਕਾ ਬੈਠੇ॥
Your email address will not be published. Required fields are marked *
Comment *
Name *
Email *