ਆਪੇ ਟੁੱਟ ਟੁੱਟ ਕੇ ਜੁੜਨਾ ਸਿੱਖਦਾ ਰਿਹਾ, ਉਹ ਜਖਮ ਦਿੰਦੀ ਰਹੀ ਮੈ ਲਿਖਦਾ ਰਿਹਾ
ਪਿਆਰ ਕਰਨਾ ਸਿੱਖਿਆ ਹੈ ਨਫ਼ਰਤ ਦਾ ਕੋਈ ਜੋਰ ਨਹੀਂ . . ਬੱਸ ਤੂੰ ਹੀ ਤੂੰ ਹੈ ਇਸ ਦਿੱਲ ਵਿੱਚ ਦੂਸਰਾ Continue Reading..
ਨਸ਼ੇ ਵਰਗੀ ਸੀ ਉਹ ਯਾਰੋ ਛੱਡੀ ਨਾ ਗਈ… ਐਸੀ ਲੱਗ ਗਈ ਸੀ ਤੋਡ ਦਿਲੋ ਕੱਢੀ ਨਾ ਗਈ
ਅਜੀਬ ਰੰਗ ਚ ਗੁਜਰੀ ਹੈ ਆਪਣੀ ਜ਼ਿੰਦਗੀ ਦਿਲਾਂ ਤੇ ਤਾਂ ਰਾਜ਼ ਕੀਤਾ, ਪਰ ਪਿਆਰ ਲਈ ਤਰਸਦੇ ਰਹੇ ..
ਤੇਰੇ ਹੱਥਾਂ ਦੀ ਮਹਿੰਦੀ ਦੇ ਰੰਗ ਦਾ ਲਾਲ ਹੋਣਾ ਲਾਜ਼ਮੀ ਸੀ . . ਸਾਡੇ ਖੂਣ ਨਾਲ ਲਿਖੇ ਖੱਤ ਤੂੰ ਇਹਨਾਂ Continue Reading..
Jad Chete Kar Lya Rab Ne, WaQt De Fer Gall Nahi Honi ,, • Milde – Julde Raho Mitro, Ki Continue Reading..
ਕੱਚੇ ਚਾਹੇ ਪੱਕੇ ਆਖ਼ਰ ਖੁਰ ਜਾਣਾ, ਨੀਵੇਂ ਹੀ ਠੀਕ ਆ ਉੱਚਿਆਂ ਨੇ ਵੀ ਤੁਰ ਜਾਣਾ,
ਅੱਜ ਤੈਨੂੰ ਦੱਸਾਂ ਨਿਸ਼ਾਨੀ , “ਉਦਾਸ” ਰਹਿੰਦੇ ਲੋਕਾਂ ਦੀ,, ਕਦੀ ਗੌਰ ਨਾਲ ਦੇਖੀ , ਉਹ ਅਕਸਰ “ਹੱਸਦੇ” ਬਹੁਤ.ਨੇ,, !!
ASIAN PAINT ਵਾਗੂੰ ਫਿਰੇ ਨਿਖਰੀ, ਲੱਗਦਾ ਸਾਬਣ ਦੀ ਚਾੱਕੀ ਘਸਾਈ ਹੌਈ ਏ
Your email address will not be published. Required fields are marked *
Comment *
Name *
Email *