Kaur Preet Leave a comment ਇਕ ਆਦਤ ਜਹੀ ਪੇ ਗਈ ਤੇਰੀ, ਜੋ ਯਾਦ ਆਉਣ ਤੇ ਬਹੁਤ ਸਤਾਉਦੀ ਏ, ਕਿਤੇ ਤੂੰ ਸਾਨੂੰ ਭੁੁੱਲ ਨਾ ਜਾਵੀ ਸੱਜਣਾ, ਮੇਰੀ ਇਹੋ ਸੋਚ ਕੇ ਅੱਖ ਭਰ ਆਉਦੀ ਏ Copy