ਅੱਜ ਫੇਰ ਤੇਨੁ ਯਾਦ ਕਰਕੇ ਜਦ ਕੁਛ ਲਿਖਣ ਲਗੇ ਤਾ ਸ਼ਬਦ ਦੀ ਅਖ ਚੋ ਹੰਜੂ ਆ ਗਿਆ ॥
ਐਨੀਆ ਠੋਕਰਾਂ ਦੇਣ ਲਈ ਸੁਕਰੀਆ ਐ🙏🙏 ਜਿੰਦਗੀ, ਚੱਲਣ ਦਾ ਨਾ ਸਹੀ, ਸੰਭਲਣ ਦਾ ਤਾਂ ਹੁਨਰ ਆ ਗਿਆ।🙏
ਜੱਟਾਂ ਤੇ ਵੱਟਾਂ ਦਾ ਖੇਤਾਂ ਬਿਨਾ ਕੋਈ ਵਜੂਦ ਨਹੀਂ
Oye Hoye, Ishq Nimana Rah Takda Hushan Hamesha Akarr Rakhda Ae
ਨਵੇ ਬੰਦਿਆਂ ਚ ਬਹੁਤੇ ਨਹੀਉ ਭੇਦ ਖੋਲਦੇ , ਯਾਰੀ ਵਿੱਚ ਕਦੇ ਪੈਸੇ ਨੂੰ ਨੀ ਤੋਲਦੇ ।
ਸਾਡਾ ਤਾ ਹੈ ਫੱਕਰ ਸੁਭਾ .. – – – ਨਾ ਡਿੱਗੇ ਦਾ ਗਮ ,ਨਾ ਚੜਾਈ ਦੀ ਹਵਾ..
ਵਕ਼ਤ ਤੇ ਨਾਲ ਖ਼ੁਸ਼ੀ ਤਾਂ ਮਿਲ ਜਾਂਦੀ ਹੈ ਪਰ ਕਦੇ ਬਦਲੇ ਹੋਏ ਇਨਸਾਨ ਨਹੀਂ ਮਿਲਦੇ…
Jhakham Khan Di Tyarii Ch Reh Dila , Kuch Lok Fir bade Pyaar Nal Pesh A Rahe ne !!
ਦੇਖ ੨੨ ਅਸਮਾਨ ਓੁਤੇ ਕਾਲੇ ਬੱਦਲ ਛਾਹੇ ਹੋਏ ਨੇ ਗੱਲ ਦਿਲ ਦੀ ਦੱਸਾ ਪੇਪਰ ਨੇਡ਼ੇ ਆੲੇ ਹੋੲੇ ਨੇ
Your email address will not be published. Required fields are marked *
Comment *
Name *
Email *