ਤੇਰੇ ਤੇ ਭਰੋਸਾ ਯਾਰਾ ਅੱਖਾਂ ਬੰਦ ਕਰਕੇ ਤੂੰ ਮਾਰ ਭਾਵੇਂ ਤਾਰ
ਜਿੰਦਗੀ ਵਿੱਚ ਚੰਗਾ ਸਮਾਂ ਸਿਰਫ ਉਹਨਾਂ ਦਾ ਹੀ ਆਉਂਦਾ.. ਜੋ ਹੋਰਾਂ ਦਾ ਬੁਰਾ ਨਹੀਂ ਸੋਚਦੇ….
ਜੇ ਹੋਵੇ ਇਜਾਜ਼ਤ ਤਾਂ ਥੋਨੂੰ ਇਕ ਗੱਲ ਪੁੱਛ ਲਵਾਂ… ਉਹ ਜੋ ਪਿਆਰ ਸਾਥੋਂ ਸਿੱਖਿਆ ਸੀ ਹੁਣ ਕਿਸ ਨਾਲ ਕਰਦੇ ਹੋ
ਗੱਲਾਂ ਵੀ ਉਹਨਾਂ De ਹੀ Hundia ਆ, ਜਿਹਨਾਂ ਦੀ Koi Gal ਬਾਤ Hundi Aaa..
ਪਿਆਰ ਕਰਦਾ ਹਾਂ ਇਸ ਲਈ ਫਿੱਕਰ ਕਰਦਾ ਹਾਂ… ਨਫਰਤ ਕਰਾਂਗਾ ਤਾਂ ਜਿੱਕਰ ਵੀ ਨਹੀ ਕਰਾਂਗਾ…
ਨਾ ਉਹ ਦਿਨ ਰਹੇ ਨਾ ਮੈਂ ਉਹ ਰਿਹਾ , ਗਲਤ ਫਹਿਮੀ ਪਾਲ ਕੇ ਨਾ ਚੱਲੀ ..
ਜਿਉਂਦੇ ਦੀ ਮੈ ਮੈ ਨਹੀ ਮੁੱਕਦੀ ਸ਼ੋਕ ਨੀ ਪੂਰੇ ਹੁੰਦੇ ਜਦੋ ਮਰਦਾ ਨਿੱਕੀ ਜਿਹੀ ਗੜਵੀ ‘ਚ ਆ ਜਾਂਦਾ
ਜੇ ਛਡ ਚਲਿਆ ਏ ਤੇ ਚੁੱਪ ਕਰਕੇ ਚਲਾ ਜਾਂਵੀ, ਤੇਰਾ ਆਖਰੀ ਸ਼ਬਦ “ਅਲਵਿਦਾ ” ਮੇਰੇ ਤੋਂ ਨਹੀ ਜਰ ਹੋਣਾ |
ਛੋਟੇ ਬਣ ਕੇ ਰਹੋਗੇ ਤਾਂ ਹਰ ਥਾਂ ਇੱਜ਼ਤ ਮਿਲੇਗੀ ਵੱਡੇ ਹੋਣ ਨਾਲ ਤੇ ਮਾਂ ਵੀ ਗੋਦ ਚੋਂ ਉਤਾਰ ਦਿੰਦੀ ਹੈ…
Your email address will not be published. Required fields are marked *
Comment *
Name *
Email *