ਦਿਲ ਤਾਂ ਗਰੀਬ ਆਦਮੀ ਕੋਲ ਹੁੰਦਾ ਅਮੀਰ ਕੋਲ ਤਾਂ ਬਸ ਪੈਸੇ ਹੀ ਹੁੰਦੇ ਨੇ
ਜੇ ਪਾਇਆ ਪਿੰਜਰੇ ਅੰਦਰ ਤੂੰ ਪਰ ਕੱਟ ਕੇ ਤਾਂ ਕੀ ਹੋਇਆ ਮੇਰੇ ਹਿੱਸੇ ਦੀ ਰੋਟੀ ਤਾਂ ਹੈ ਏਥੇ ਵੀ ਚਲੀ Continue Reading..
ਲੋਕੀ ਤਾ ਭਗਵਾਨ ਵੇਚ ਗਏ ਹੱਟੀ ਸਣੇ ਸਮਾਨ ਵੇਚ ਗਏ.. ਜੱਟਾ ਤੇਰੀ ਫਸਲ ਵਿਕੇ ਨਾ ਨੇਤਾ ਹਿੰਦੋਸਤਾਨ ਵੇਚ ਗਏ..
ਕੀ ਹੋੲਿਅਾ ਜੇ ਦੁੱਖ ਹਜਾਰਾ ਸਾਡਾ ਦਿਲ ਸੇਕਦੇ ਮਿਹਨਤ ਦੀ ਖਾਨੇ ਅਾ ਚਿੱਟਾ ਤਾ ਨੀ ਵੇਚਦੇ
ਸੱਚ ਆਖਿਆ ਕਿਸੇ ਨੇ ਖੇਤੀ ਵਰਗਾ ਕੋਈ ਧੰਦਾ ਨੀ, ਕਸਮ ਨਾ ਕਹਿਨਾ ਬਾਪੂ ਵਰਗਾ ਕੋਈ ਬੰਦਾ ਨੀ,
ਜਿੱਥੇ ਪਿਆਰ ਹੋਵੇ ਉੱਥੇ ਝੁਕਾਵ ਲਾਜ਼ਮੀ ਹੁੰਦਾ ਏ ਆਕੜ ਤੇ ਪਿਆਰ ਕਦੇ ਇਕੱਠੇ ਨਹੀਂ ਚੱਲ ਸਕਦੇ
ਜੁਬਾਨ ਦੀ ਹਿਫਾਜਤ ਦੌਲਤ ਨਾਲੋਂ ਜਿਆਦਾ ਕਰਨੀ ਚਾਹੀਦੀ ਬੰਦੇ ਨੂੰ
ਆਪਣੇ ਅੰਦਰੋਂ ਹੰਕਾਰ ਨੂੰ ਕੱਢ ਕੇ ਖੁਦ ਨੂੰ ਹਲਕਾ ਕਰੋ ਕਿਉਕਿ ਉੱਚਾ ਉਹ ਹੀ ਉਠਦਾ ਹੈ ਜੋ ਹਲਕਾ ਹੁੰਦਾ ਹੈ
ਦੁਨੀਆ ਸਾਧਾਂ ਤੇ ਯਕੀਨ ਕਰ ਸਕਦੀ ਆ ।। ਪਰ ਆਪਣਿਆ ਤੇ ਕਦੀ ਨੀ ਕਰਦੀ
Your email address will not be published. Required fields are marked *
Comment *
Name *
Email *