Preet Singh Leave a comment ਮੇਹਨਤ ਨਾਲ ਪੂਰੀ ਪੈਣੀ ਨੀਂ, ਤੇਰੇ ਲਇ ਰੋਟੀ ਰਹਿਣੀ ਨੀਂ, ਇਹ ਕੰਧ ਗਰੀਬੀ ਢਹਿਣੀ ਨੀਂ, ਜਿੰਨਾਂ ਵੀ ਮਰ ਮਰ ਟੁੱਟੀ ਜਾ, ਇਹ ਦੁਨੀਆਂ ਹੋਗੀ ਲੁੱਟਣ ਦੇ ਵਿੱਚ, ਤੂੰ ਵੀ ਰਲ ਕੇ ਲੁੱਟੀ ਜਾ Copy