ਓਏ ਸਭ ਛਾਵਾਂ ਤੋਂ ਠੰਡੀ ਆਖਦੇ, ਠੰਡੀ ਆਖਦੇ ਲੋਕ ਬੋੜ ਦੀ ਛਾਂ, ਪਰ ਮੈਂ ਇਸ ਗੱਲਦੇ ਨਾਲ ਨਾਂ ਰਾਜੀ, ਮੈਂ ਏਹ ਗੱਲ ਕਦੇ ਵੀ ਮੰਨਦਾ ਨਾਂ, ਓਏ ਇੱਕ ਹੈ ਹੋਰ ਠੰਢੀ ਛਾਂ ਮੈਂ ਜਿਦ੍ਹਾ ਸੁੱਖ ਮਾਣਿਆ, ਓਦੇ ਬਾਰੇ ਦੱਸਦਾਂ ਹਾਂ, ਮੇਰੇ ਕੱਲ੍ਹੇ ਕੋਲ ਨਈ, ਰੱਬ ਨੇ ਹਰ ਘਰ ਦੇ ਵਿੱਚ ਬਖਸ਼ੀ ਹੈ ਸਭ ਨੂੰ ਓਹ ਠੰਡੀ ਛਾਂ, ਧਾਮੀ ਓਹ ਹੈ ਮਾਂ ਓਹ ਹੈ ਮਾਂ, ਜੱਗ ਦੀ ਜਨਨੀ ਪਿਆਰੀ ਮਾਂ /ਕਾਸ਼ ਮੇਰੀ ਮਾਂ ਵੀ ਮੇਰੇ ਕੋਲ ਹੁੰਦੀ ਬਹੁਤ ਪਿਆਰੀ ਸੀ ਮੇਰੀ ਮਾਂ, ਤੇਰਾ ਪੁੱਤ ਰੂਹ ਤੋਂ ਰੋਵੇ ਹਰ ਪਲ ਆਵੇ ਯਾਦ ਤੇਰੀ ਮਾਂ, ਰੱਬਾ ਇੱਕ ਕਰਮ ਕਮਾਵੀਂ ਹਰ ਜਨਮ ਬਾਣਾਵੀਂ ਓਸੇ ਮਾਂ ਨੂੰ ਮੇਰੀ ਮਾਂ, ਵੱਸ ਹੁਣ ਤੇ ਬਾਪੂ ਹੀ ਮਾਂ ਏ ਓਹੀ ਪਿਤਾ ਬਾਪੂ ਦੀ ਖਾਤਰ ਤੇ ਹੱਸਕੇ ਆਪਣਾ ਹੱਡ ਹੱਡ ਵੀ ਵੇਚ ਦਈਏ, ਮਾਪਿਆਂ ਦਾ ਕਰਜ਼ ਕੋਈ ਧਨ ਦੌਲਤ ਨੀ ਲਾਹ ਸਕਦਾ, ਵੱਸ ਮਾਪੇ ਕੁੱਝ ਨੀ ਮੰਗਦੇ ਪਿਆਰ ਇੱਜਤ ਚਾਉਦੇ ਆ ਤੇ ਨਾਲੇ ਜੱਟਾ ਜਿਹਨਾਂ ਸਾਨੂੰ ਜਨਮ ਦਿੱਤਾ ਓਏ ਅਸੀਂ ਉਨ੍ਹਾਂ ਨੂੰ ਦੇ ਵੀ ਕੀ ਸਕਦੇ ਆਂ, ਸਾਡੀ ਕੀ ਔਕਾਤ ਉਨ੍ਹਾਂ ਕਰਕੇ ਦੁਨੀਆ ਦੇਖੀ ਉਂਝ ਸਾਡੀ ਕੋਈ ਹੋੰਦ ਨੀ ਹੋਣੀਂ ਸੀ / ਵੱਸ ਮਾਂ ਬਾਪ ਦੀ ਇੱਜਤ ਕਰੋ ਜੇ ਤੁਸੀਂ ਕਰੋਂਗੇ ਅੱਗੇ ਤੁਹਾਡੇ ਬੱਚੇ ਵੀ ਤੁਹਾਡੀ ਵੀ ਇੱਜਤ ਕਰਣਗੇ ਜੋ ਵੀਜੋਗੇ ਸੋਈ ਪਾਓਗੇ / ਬਾਕੀ ਸੋਚ ਆਪੋ ਆਪਣੀ ਵਾਹਿਗੂਰੂ ਸਰਬੱਤ ਦਾ ਭਲਾ ਕਰਣਗੇ ਵਾਹਿਗੂਰੂ ਤੂੰ ਹੀ ਤੂੰ
Related Posts
ਸਾਡ ਦੇਸ਼ ਦੇ ਮਹਾਨ ਵਿਗਿਆਨਕ ਲੋਕਾਂ ਦੀ ਅਣਥੱਕ ਮਿਹਨਤ ਸਦਕਾ ਕੀਤੀਆਂ ਗਈਆਂ ਮਹਾਨ ਖੋਜਾਂ ਤੇ ‘ਇਹਨਾਂ ਖੋਜਾਂ ਨੇ ਦੁਨੀਆਂ ਦੀ Continue Reading..
ਮੇਰੀ ਤਕਦੀਰ ਤੋ ਸੜਨਾਂ ਛੱਡ ਦਿਓੁ… ਮੈ ਘਰੋਂ ਦੋਲਤਾ ਨਹੀ … ਮਾਂ ਪਿਉ ਦੀਅਾਂ ਦੁਅਾਵਾਂ ਲੈ ਕੇ ਨਿਕਲਦਾਂ ਹਾ..
ਮੰਨਿਆ ਕਿ ਕਿਸੇ ਨਾਲ ਨਰਾਜ਼ ਨਹੀਂ ਹੋਣਾ ਚਾਹੀਦਾ, ਪਰ ਜਦੋਂ ਸਾਹਮਣੇ ਵਾਲੇ ਨੂੰ ਸਾਡੀ ਲੋੜ ਹੀ ਨਾ ਹੋਵੇ ਤਾਂ ਜ਼ਬਰਦਸਤੀ Continue Reading..
Oh ਵਿੱਚ ਬਜ਼ੁਰਗਾਂ ਰੱਬ ਵਸਦਾ ਹੈ ਕਦੇ ਵੀ ਦਿਲ ਦੁਖਾਓ ਨਾਂ… . ਨੀਵੀਂ ਪਾ ਕੇ ਰੱਖੋ ਕਦੇ ……?? . . Continue Reading..
ਬੱਸ ਇਹੀ ਸੋਚਕੇ ਮੁਸ਼ਕਲਾਂ ਨਾਲ ਲੜਦਾ ਅਾ ਰਿਹਾ ਹਾਂ ਮੈਂ ਕਿ …?? . . . . . . . ਧੁੱਪ Continue Reading..
ਜਦੋਂ ਕੋਈ ਭਾਰਤ ਵਿੱਚ ਸੜਕ ਬਣਦੀ ਹੈ ਤਾਂ ਉਸਦਾ ਨਾਮ ਕਿਸੇ ਮੰਤਰੀ ਜਾਂ ਮਹਾਨ ਸਖਸ਼ੀਅਤਾਂ ਤੇ ਰੱਖਣ ਦੀ ਬਜਾਏ ਉਸ Continue Reading..
ਤੂੰ ਰਾਂਝਾ ਸ਼ਰੇਆਮ ਬਣ ਸਕਦਾ ਏ…. ਜਦ ਭੈਣ ਤੇਰੀ ਹੀਰ ਬਣਦੀ ਏ ਤਾਂ ਫਿਰ ਕਿਓ ਸਵਾਲ ਉਠਦਾ ਏ ? . Continue Reading..
ਭਾਰਤੀਆਂ ਦੀ ਸੋਚ ਦਾ ਨਮੂਨਾ । ਮੋਦੀ 5 ਸਾਲ ਵਿੱਚ ਦੇਸ਼ ਦੀਆਂ ਸਾਰੀਆਂ ਸਮੱਸਿਆਵਾਂ ਸੁਲਝੇ ਦੇਵੇ , ਨਹੀਂ ਤਾਂ ਉਨ੍ਹਾਂ Continue Reading..
