ਤੇਰਾ ਮੇਰਾ ਰਿਸ਼ਤਾ ਹੀ ਵੱਖਰਾ ਸੀ ਰਾਹ ਤੋਂ ਤੂੰ ਭਟਕੀ ਤੇ ਮੰਜਿਲ ਮੇਰੀ ਗੁੰਮ ਹੋ ਗਈ
ਚੰਗੇ ਕਿਰਦਾਰ ਅਤੇ ਚੰਗੀ ਸੋਚ ਵਾਲੇ ਲੋਕ ਸਦਾ ਯਾਦ ਰਹਿੰਦੇ ਹਨ, ਦਿਲਾਂ ਵਿੱਚ ਵੀ, ✍ ਲਫਜ਼ਾਂ ਵਿੱਚ ਵੀ ਅਤੇ 🙏ਦੁਆਵਾਂ Continue Reading..
ਸੋਚ ਸਮਝ ਕੇ ਪਿਆਰ ਕਰਿਓ ਜਨਾਬ ਕਿਉਂਕਿ ਲੋਕ ਦਿਲ ਤੋਂ ਨਹੀਂ ਦਿਮਾਗ ਤੋਂ ਪਿਆਰ ਕਰਦੇ ਨੇ
DP ਹੈ ਨੀ But ਤੇਰੀ ਸੋਂਹ Ï åm čütè !!! ❤
ਚੁੱਪ ਹੀ ਭਲੀ ਹੈ ਮਨਾ ਅਕਸਰ ਲਫਜਾ ਨਾਲ ਰਿਸਤੇ ਤਿੜਕ ਜਾਂਦੇ ਨੇ
ਬੇਬੇ ਬਾਪੂ ਦਾ ਹੱਥ ਫੜ ਕੇ ਰੱਖੋ … ਲੋਕਾਂ ਦੇ ਪੈਰ ਫੜਣ ਦੀ ਲੋੜ ਨਹੀਂ ਪਵੇਗੀ
Bach ke Patandra to Reh Baliye PiDDan wali hundi e Madeer chakvi
Born ਮਾਂਝੇਂ ਤੋਂ ਆ, ਪਰ ਜਨਾਬ ਮਾਲਵੇ ‘ਚ ਰਹਿੰਦੇ ਆ,
ਜਿਹੜਾ ਇਨਸਾਨ ਅੱਜ ਤੁਹਾਨੂੰ ਵਕਤ ਨਹੀਂ ਦੇ ਸਕਦਾ ਉਹ ਕੱਲ ਨੂੰ ਤੁਹਾਡਾ ਸਾਥ ਕਿਥੋਂ ਦੇਵੇਗਾ
Your email address will not be published. Required fields are marked *
Comment *
Name *
Email *