ਜੱਪ ਲਓ ਵਾਹਿਗੁਰੂ ਦਾ ਨਾਮ, ਸਾਰੇ ਕਾਰਜ ਆ ਜਾਣੇ ਰਾਸ
ਜਿਥੋ ਮੁਕਦੀ ਹੈ ਮਜਨੂੰ ਤੇ ਰਾਝਿਆਂ ਦੀ. ਓਥੋ ਸ਼ੁਰੂ ਹੁੰਦੀ ਦਾਸਤਾਨ ਸਾਡੀ, ਸਾਡੇ ਲੜਦਿਆ ਲੜਦਿਆ ਦੇ ਸੀਸ ਲੱਥ ਗਏ., ਪਰ Continue Reading..
ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ।। ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ।।
ਢਾਢੀ ਕਰੇ ਪੁਕਾਰ ਪ੍ਰਭੂ ਸੁਣਾਇਸੀ ॥ ਅੰਦਰਿ ਧੀਰਕ ਹੋਇ ਪੂਰਾ ਪਾਇਸੀ ॥
ਸਿਮਰਨ ਕਰੀਏ ਤਾ ਮੰਨ ਸਵਰ ਜਾਵੇ ਸੇਵਾ ਕਰੀਏ ਤਾ ਤੰਨ ਸਵਰ ਜਾਵੇ ਕਿੰਨੀ ਮਿੱਠੀ ਸਾਡੇ ਗੂਰਾ ਦੀ ਬਾਣੀ ਅਮਲ ਕਰੀਏ Continue Reading..
ਉੱਠ ਜਾਗ ਘੁਰਾੜੇ ਮਾਰ ਨਹੀਂ । ਇਹ ਸੌਣਾ ਤੇਰੇ ਦਰਕਾਰ ਨਹੀਂ । ਇਕ ਰੋਜ਼ ਜਹਾਨੋਂ ਜਾਣਾ ਏ । ਜਾ ਕਬਰੇ Continue Reading..
ਮੇਰੇ ਕੋਲ ਮੇਰਾ ਸਿਰਫ ਮੇਰੇ ਗੁਨਾਹ ਨੇ , ਬਾਕੀ ਸਭ ਤੇਰਾ..ਵਾਹਿਗਰੂ ਜੀ
ਰੱਬ ਰੋਜ ਹੀ ਪਰਖਦਾ ਹੈ ਮੈਨੂੰ ਤੇ ਨਾਲੇ ਇਹ ਕਹਿ ਜਾਂਦਾ.. ਡਰ ਨਾ ਹਾਰਨ ਨਹੀਂ ਦਿੰਦਾ ਤੈਨੂੰ..
ਅੰਗ ਰੰਗ ਦੇਖ ਦਿਲ ਭਟਕੇ ਨਾ ਬੱਸ ਐਸਾ ਵਾਹਿਗੁਰੂ ਰੱਜ ਦੇ ਦੇ ਹਰ ਸਾਹ ਨਾਲ ਤੇਰਾ ਸ਼ੁਕਰ ਕਰਾਂ ਹਰ ਸਾਹ Continue Reading..
Waheguru g
Your email address will not be published. Required fields are marked *
Comment *
Name *
Email *
Waheguru g