ਸੁਭਾਅ ਤੇਰਾ ਬਦਲ ਗਿਆ ਹੈ ਮੇਰੇ ਲਈ, ਲੱਗਦਾ ਤੇਰਾ ਦਿਲ ਕਿਤੇ ਹੋਰ ਲੱਗਣ ਲੱਗ ਗਿਆ
ਸੂਰਜ ਦੇ ਨਾਲ ਡੁੱਬ ਜਾਂਦੇ ਨੇ ਦਿਨਾ ਹੱਸਦੇ ਤੇ ਰਾਤਾ ਨੂੰ ਉਦਾਸ ਜਿਹੜੇ..
ਹਰ ਕੋਈ ਇੱਕ ਬਣਨ ਨੂੰ ਫਿਰਦੈ, ਇੱਥੇ ਕਰੋੜਾਂ ਵਿੱਚੋਂ, ਹੀਰਾ ਬਣਕੇ ਚਮਕਣਾ ਸੌਖਾ ਨਹੀਂ, ਕਿਤੇ ਰੋੜਾਂ ਵਿੱਚੋਂ !
ਮੇਰੀ ਜਿੰਦਗੀ ਵਿੱਚ ਇੱਕ ਵੀ ਦੁੱਖ ਨਾ ਹੁੰਦਾ ਜੇਕਰ ਤਕਦੀਰ ਲਿਖਣ ਦਾ ਹੱਕ ਮੇਰੀ ਮਾਂ ਨੂੰ ਹੁੰਦਾ
ਜੇ ਗਮ ਮਿਲੇ ਤਾਂ ਆਉਣ ਗਈਆਂ ਖੁਸ਼ੀਆ,,,,, ਰੱਬ ਦਿਨ ਨਾ ਬਦਲੇ ਇੰਝ ਹੋ ਨੀ ਸਕਦਾ,
ਮੈਂ ਰੱਬ ਨੂੰ ਪੁੱਛਿਆ ਏਨਾਂ ਹੁਸਨ ਕਾਹਤੋਂ ਦਿੱਤਾ ਕੁੜੀਆਂ ਨੂੰ, ਰੱਬ ਜੀ ਕਹਿੰਦੇ, ਕੰਜਰੋਂ ਤੁਸੀਂ ਕਿਹੜਾ ਘੱਟ ਸੋਹਣੇ ਹੋ
ਨ੍ਹੇਰੀ ਨਸ਼ਿਆਂ ਦੀ ਬੜੀ ਪਹਿਲਾਂ ਝੁੱਲ ਗਈ, ਚਿੱਟੇ ਦਾ ਜ਼ਹਿਰ ਪੰਜਾਬ ਦੇ ਕਿੰਨੇ ਪੁੱਤ ਖਾ ਗਿਆ…
ਲੱਖ nail paint ਲਾਵਾਂ ਮੇਰੇ sohnea Rang ਜਿੰਦਗੀ de ਤੇਰੇ ਬਿਨਾੰ fate ਨੇ
ਭੁੱਲਣ ਤੇ ਆਇਆ ਕੋਈ ਵੀ ਭੁੱਲ ਹੀ ਜਾਵੇਗਾ ਤੁਹਾਨੂੰ, ਕਿਸ਼ਤੀ ਵੀ ਤਾਂ ਪਾਣੀ ਚ ਹੀ ਡੁੱਬਦੀ ਪਾਣੀ ਚ ਰਹਿ ਕੇ Continue Reading..
Your email address will not be published. Required fields are marked *
Comment *
Name *
Email *