Kaur Preet Leave a comment ਜੋ ਮਨੁੱਖ ਗੁਰੂ ਦੀ ਸਰਣ ਆ ਕੇ ਪ੍ਰਭੂ ਦੇ ਗੁਣ ਗਾਂਦਾ ਹੈ ਗੁਣ ਉਚਾਰਦਾ ਹੈ ਉਹ ਗੁਣਾਂ ਵਿਚ ਲੀਨ ਹੋ ਜਾਂਦਾ ਹੈ। ਸਤਿਗੁਰੂ ਦੀ ਸੱਚੀ ਬਾਣੀ ਦੀ ਰਾਹੀਂ ਉਹ ਮਨੁੱਖ ਸੱਚੇ ਪ੍ਰਭੂ ਦਾ ਰੂਪ ਹੋ ਜਾਂਦਾ ਹੈ, ਗੁਰੂ ਨੇ ਸੱਚਾ ਪ੍ਰਭੂ ਉਸ ਨੂੰ ਸੰਗਤ ਵਿਚ ਰੱਖ ਕੇ ਮਿਲਾ ਦਿੱਤਾ। Copy