ਹਾਲ ਪੁੱਛਦੀ ਨੀ ਦੁਨੀਆ ਜਿਉਦੇ ਦਾ….
ਚਲੇ ਆਉਂਦੇ ਨੇ ਜਨਾਜ਼ੇ ਤੇ ਬਰਾਤ ਦੀ ਤਰਾਂ !!
ਯਾਰਾ ਡੱਕ ਲੈ ਖੂਨੀ ਅੱਖੀਆਂ ਨੂੰ, ਸਾਨੂੰ ਤੱਕ ਤੱਕ ਮਾਰ ਮੁਕਾਇਆ ਏ..
ਰੱਬਾ ਤੇਰੇ ਘਰ ਕਿਹੜਾ ਕਿਸੇ ਚੀਜ ਦਾ ਘਾਟਾ ਇੱਕ ਸਾਨੂੰ ਵੀ ਦੇ ਦੇ ਸਵੇਰੇ ਸਾਮ ਲੜਨ ਵਾਲੀ .
ਕਦੇ ਉਹਨੂੰ ਨਾ ਚੁਣੋ ਜੋ ਸੋਹਣਾ ਲੱਗਦਾ, ਹਮੇਸ਼ਾ ਉਹਨੂੰ ਚੁਣੋ ਜੋ ਤੁਹਾਡੀ ਦੁਨੀਆਂ ਸੋਹਣੀ ਬਣਾ ਦੇਵੇ..
ਸਾਡੇ ਹੀ ਪੈਸੇ ਤੇ ਸਰਕਾਰਾਂ ਚਲਦੀਆਂ ਨੇ ਸਾਨੂੰ ਫਿਕਰ ਹੈ ਰੋਟੀ ਦਾ ਜਦੋਂ ਸ਼ਾਮਾਂ ਢਲਦੀਆਂ ਨੇ।
ਸਕੂਨ ਦੀ ਤਲਾਸ਼ ਚ ਦਿਲ ਵੇਚਣ ਚੱਲੇ ਸੀ, ਖਰੀਦਦਾਰ ਦਰਦ ਵੀ ਦੇ ਗਿਅਾ ਤੇ ਦਿਲ ਵੀ ਲੈ ਗਿਅਾ ||
ਜਮੀਨ ਤੇ ਰਹਿ ਕੇ ਆਸਮਾਨ ਨੂੰ ਛੂਹਣ ਦੀ ਫਿਤਰਤ ਹੈ ਮੇਰੀ ਕਿਸੇ ਨੂੰ ਗਿਰਾ ਕੇ ਉੱਚਾ ਉੱਠਣ ਦਾ ਸ਼ੌਂਕ ਨਹੀ Continue Reading..
ਹਰ ਕੋਈ ਇੱਕ ਬਣਨ ਨੂੰ ਫਿਰਦੈ, ਇੱਥੇ ਕਰੋੜਾਂ ਵਿੱਚੋਂ, ਹੀਰਾ ਬਣਕੇ ਚਮਕਣਾ ਸੌਖਾ ਨਹੀਂ, ਕਿਤੇ ਰੋੜਾਂ ਵਿੱਚੋਂ !
ਉਮਰ ਕੈਦ ਦੀ ਤਰਾਂ ਹੁੰਦੇ ਨੇ ਕੁਝ ਰਿਸ਼ਤੇ.. ਜਿੱਥੇ ਜਮਾਨਤ ਦੇ ਕੇ ਵੀ ਰਿਹਾਈ ਨਹੀਂ ਮਿਲਦੀ..
Your email address will not be published. Required fields are marked *
Comment *
Name *
Email *