ਗੁਰੂ ਜੀ ਫਰਮਾਂਦੇ ਹਨ ਕਿ ਕਿਸੇ ਨੇ ਪੱਥਰ ਦੀ ਮੂਰਤੀ ਬਣਾ ਕੇ ਰੱਖ ਦਿੱਤੀ ਅਤੇ ਸਾਰਾ ਜਗਤ ਪੱਥਰ ਦੀ ਮੂਰਤੀ ਨੂੰ ਪਰਮੇਸਰ ਮਿਥ ਰਿਹਾ ਹੈ ਤੇ ਇਸ ਦੀ ਪੂਜਾ ਕਰ ਰਿਹਾ ਹੈ। ਜਿਨ੍ਹਾਂ ਮਨੁੱਖਾਂ ਨੂੰ ਇਹ ਖ਼ਿਆਲ ਬਣਿਆ ਹੋਇਆ ਹੈ ਕਿ ਪੱਥਰ ਨੂੰ ਪੂਜ ਕੇ ਉਹ ਪਰਮਾਤਮਾ ਦੀ ਭਗਤੀ ਕਰ ਰਹੇ ਹਨ ਉਹ ਡੂੰਘੇ ਪਾਣੀਆਂ ਵਿਚ ਡੁੱਬੇ ਸਮਝੋ ॥
Related Posts
ਮੈਂ ਇੰਗਲੈਂਡ ਦੇ ਇਕ ਗੁਰਦੁਆਰਾ ਸਾਹਿਬ ਵਿਚ ਕੁਝ ਦਿਨਾਂ ਤੋਂ ਕਰਮ ਫ਼ਿਲਾਸਫ਼ੀ ‘ਤੇ ਵਿਚਾਰਾਂ ਸੰਗਤਾਂ ਸਾਹਮਣੇ ਰੱਖ ਰਿਹਾ ਸੀ।ਅਗਲੇ ਦਿਨ Continue Reading..
ਗਿਆਨੀ ਹਰਿ ਬੋਲਹੁ ਦਿਨੁ ਰਾਤਿ ॥ ਤਿਨੑ ਕੀ ਤ੍ਰਿਸਨਾ ਭੂਖ ਸਭ ਉਤਰੀ ਜੋ ਗੁਰਮਤਿ ਰਾਮ ਰਸੁ ਖਾਂਤਿ ॥੧॥ ਰਹਾਉ ॥
ਗਿਆਨੀ ਸੰਤ ਸਿੰਘ ਜੀ ਮਸਕੀਨ ਸ਼ੇਅਰ ਜ਼ਰੂਰ ਕਰੋ ਜੀ ਜੈਸੇ ਕਣਕ ਬੋਈਏ,ਭੂਸਾ ਤਾਂ ਆਪਣੇ ਆਪ ਮਿਲ ਹੀ ਜਾਂਦਾ ਹੈ,ਭੂਸਾ ਬੋਈਏ Continue Reading..
ਫਰੀਦਾ ਰੋਟੀ ਮੇਰੀ ਕਾਠ ਕੀ ਲਾਵੁਣ ਮੇਰੀ ਭੁਖ॥ ਜਿਨਾ ਖਾਧੀ ਚੋਪੜੀ ਘਣੇ ਸਹਿਣਗੇ ਦੁੱਖ॥🙏
ਕਿਸੇ ਨੇ ਗੁਰੂ ਨਾਨਕ ਦੇਵ ਜੀ ਨੂੰ ਪੁੱਛਿਆ ਕੇ ਤੁਸੀਂ ਵੱਡੇ ਹੋ ਫਿਰ ਵੀ ਥੱਲੇ ਕਿਉਂ ਬੈਠਦੇ ਹੋ ਗੁਰੂ ਜੀ Continue Reading..
ਜਿਹੜੇ ਰੋਗ ਡਾਕਟਰਾਂ ਕੋਲੋਂ ਠੀਕ ਨਹੀਂ ਹੁੰਦੇ ਉਹ ਗੁਰੂ ਰਾਮਦਾਸ ਜੀ ਦੇ ਸਰੋਵਰ ਚੋਂ ਠੀਕ ਹੁੰਦੇ ਹਨ
Keni mehar tu meharban Jo SIKH nu bakshi DASTAR lakha vich kharre di ban gi vakhri pehchan Jane aj sari Continue Reading..
ਦੁੱਖ ਕੱਟ ਦੁਨੀਆ ਦੇ ਵੰਡ ਖੁਸ਼ੀਆਂ ਖੇੜੇ….. ਅਰਦਾਸ ਦਾਤਿਆ ਚਰਨਾਂ ਵਿੱਚ ਤੇਰੇ