ਪਹਿਰਾਵਾ ਨਾਂ ਦੇਖੋ ਚਿਹਰੇ ਤੇ ਮੁਸਕਾਨ ਰਾਜਿਆਂ ਵਾਲੀ ਹੈ
ਉਸਤਾਦ ਉਮਰ ਦੇ ਕੱਚੇ ਜਾਣ ਕੇ ਖੈਹ ਨਾ ਬੈਠੀਂ, ਤੇਰੇ ਵਰਗਿਆਂ ਨੂੰ ਦੇੜਨ ਲਈ ੨ ਮਿੰਟ ਵੀ ਬਹੁਤ ਜ਼ਿਆਦਾ ਨੇ।
ਮੈਂ ਉਸ ਦਿਨ ਫਿਰ ੳਸਨੂੰ ਯਾਦ ਆਵਾਂਗਾ , . ਜਦੋਂ ਉਹਦੇ ਬੱਚੇ ਪੁੱਛਣਗੇ ਕਿ ਮੰਮੀ ਤੁਸੀ ਕਦੇ ਪਿਆਰ ਕੀਤਾ ਸੀ..
ਹੁਸਨਾਂ ਦੇ ਲੈਂਦੇ ਨਈਓਂ ਚਸਕੇ ਜਿੰਦਗੀ ਦੇ ਲੈਨੇ ਆ ਸਵਾਦ ਨੀ
ਕਦੇ ਕੀਤਾ ਨਹੀਂਓ ਮਾੜਾ ਰੱਖੇ ਰੱਬ ਤੇ ਯਕੀਨ… SuiT ਵਾਲੀਆਂ ਪਸੰਦ SaanU ਜੱਚਦੀ ਨਾ jeaN..!!
ਤੂੰ ਕੀ ਜਾਣੇ ਮੁੱਛ ਦੀ ਟੋਹਰ,,, ਕਰਮਾ ਨਾਲ ਬਣੇ ਕੋਈ ♡♡……. SiNgH ਦੀ kAuar
ਅਸੀਂ ਓਹ ਹਾਂ ” ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਣ ਲਈ ‘ਲੋਂਕ ਤਾਂ ਕੀ ‘ ਅਪਣਿਆ ਦਾ ਵੀ ਪੂਰਾ ਜੋਰ Continue Reading..
ਮੇਰੀ ਸੋਚ ਬਦਲ ਦਿੱਤੀ ਤੇਰੇ ਵਤੀਰੇ ਨੇ… ਹੁਣ ਦਿਲ ਦੀ ਨਹੀਂ ਦਿਮਾਗ ਦੀ ਸੁਣਦਾ ਹਾਂ.
ਪੈਸੇ ਤੇ ਨਹੀਂ ਮਰੀ ਦਾ ਸੋਹਣੀਏ ਪਿਆਰ ਦਿਲੋਂ ਕਰੀਦਾ .. ਜਿੱਥੇ ਲੱਗ ਜਾਵੇ ਯਾਰੀ ਫਿਰ ਹਿੱਕ ਤਾਣ ਕੇ ਨਾਲ ਖੜ੍ਹੀ Continue Reading..
Your email address will not be published. Required fields are marked *
Comment *
Name *
Email *