ਬਿਰਹਾ ਬਿਰਹਾ ਆਖੀਐ ਬਿਰਹਾ ਤੂ ਸੁਲਤਾਨੁ॥ਬਿਰਹਾ ਬਿਰਹਾ ਆਖੀਐ ਬਿਰਹਾ ਤੂ ਸੁਲਤਾਨੁ॥ਫਰੀਦਾ ਜਿਤੁ ਤਨਿ ਬਿਰਹੁ ਨ ਊਪਜੈ ਸੋ ਤਨੁ ਜਾਣੁ ਮਸਾਨੁ॥੩੬॥ਸੇਖ ਸਾਬ ਦੁਨਿਆਵੀ ਰੀਤ ਜਾ ਇਸਕ ਮਜਾਜੀ ਵਿਚ ਜੋ ਵਿਛੋੜੇ ਨੂ ਮਾੜਾ ਕੇਹਾ ਜਾਂਦਾ ਹੈ ਜਾ ਆਖਿਆ ਜਾਂਦਾ ਹੈ ਹਾਏ ਵਿਛੋੜਾ ਮਾੜਾ ਹੈ ਉਸਦੇ ਉਲਟ ਜਾਕੇ ਆਖਦੇ ਹਨ ਕੇ ਵਿਛੋੜੇ ਦਾ ਅਹਿਸਾਸ ਤਾ ਸਭ ਤੂ ਸ੍ਰੇਸਟ ਹੈ ਕਿਓਕੇ ਜਦ ਵਿਛੋੜੇ ਦਾ ਅਹਿਸਾਸ ਹੋਵੇਗਾ ਤਦ ਹੀ ਜੀਵ ਮਿਲਾਪ ਕਰਨ ਲਈ ਮਾਰਗ ਲਭੇਗਾ॥ਪਰ ਸੇਖ ਸਾਬ ਆਖਦੇ ਹਨ ਜੇ ਕਿਸੇ ਨੂ ਵਿਛੋੜੇ ਦਾ ਅਹਿਸਾਸ ਹੀ ਨਾਹ ਹੋਵੇ ਭਾਵ ਓਸ ਨੂ ਇਹ ਹੀ ਮਹਸੂਸ ਨਾਹ ਹੋਵੇ ਕੇ ਓਹ ਆਪਣੇ ਕੰਤ ਕਰਤਾਰ ਤੂ ਵਿਛੜਿਆ ਹੋਇਆ ਤਾ ਮਾਨੋ ਓਹ ਤਨ ਜਾ ਦੇਹ ਤੁਰਦੀ ਫਿਰਦੀ ਲਾਸ਼ ਹੈ॥ਸਮਝਣ ਵਾਲੀ ਗੱਲ ਇਹ ਹੈ ਕੇ ਕੋਈ ਵੀ ਤਲਾਸ ਉਦੋ ਆਰੰਭ ਹੋਂਦੀ ਹੈ ਜਦ ਪਤਾ ਲਗੇ ਕੇ ਕੁਝ ਖੁਸ ਗਿਆ ਹੈ ਭਾਵ ਕੋਈ ਵਿਛੜ ਗਿਆ ਹੈ॥ਵਿਛੋੜੇ ਦਾ ਅਹਿਸਾਸ ਮਿਲਾਪ ਵੱਲ ਪੁਟਿਆ ਪਹਲਾ ਕਦਮ ਹੈ॥ਇਸੇ ਤਰ੍ਹਾ ਮਹਲਾ ੨ ਆਖਦੇ ਹਨ.ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਦੀਜੈ ਡਾਰਿ ॥ ਨਾਨਕ ਜਿਸੁ ਪਿੰਜਰ ਮਹਿ ਬਿਰਹਾ ਨਹੀ ਸੋ ਪਿੰਜਰੁ ਲੈ ਜਾਰਿ ॥ਜਿਥੇ ਸਾਹਿਬ ਨਾਲੋ ਵਿਛੋੜੇ ਦਾ ਅਹਿਸਾਸ ਨਹੀ ਉਥੇ ਸਾਹਿਬ ਪ੍ਰਤੀ ਸਤਿਕਾਰ ਕਦੇ ਵੀ ਨਹੀ ਹੋ ਸਕਦਾ॥ 🍁🍁🍁🍁🍁🍁🍁🍁🍁🍁🍁🍁🍁🍁🍁🍁🍁
Related Posts
ਜੋ ਫੜਦੇ ਪੱਲਾ ਸਤਿਗੁਰ ਦਾ, ਉਹ ਭਵ ਸਾਗਰ ਤਰ ਜਾਂਦੇ ਨੇ, ਨਾ ਮਾਣ ਕਰੀ ਕਿਸੇ ਗੱਲ ਦਾ.. ਇੱਥੇ ਭਿਖਾਰੀ ਰਾਜੇ, Continue Reading..
ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ Continue Reading..
ਸੋ ਜਪੁ ਤਪੁ ਸੇਵਾ ਚਾਕਰੀ || ਜੋ ਖਸਮੈ ਭਾਵੈ || ਅਰਥ :- ਜੋ ਮਾਲਕ ਪ੍ਭੂ ਨੂੰ ਪਸੰਦ ਅਾ ਜਾਏ , Continue Reading..
ਮਸਕੀਨ ਜੀ ਕਹਿੰਦੇ ਜਦੋਂ ਮੇਰੇ ਅੰਦਰ ਈਰਖਾ ਆਈ,,,ਹੈ ਸਾਡੇ ਵਿਚੋਂ ਕੋਈ ਅਜੋਕਾ ਪਰਚਾਰਕ ਜੋ ਆਪਣੀ ਅੰਦਰ ਆਈ ਈਰਖਾ ਬਾਰੇ ਖੁਲ Continue Reading..
ਸਿਖ ਇਤਿਹਾਸ ਦਾ ਸ਼ਹੀਦੀ ਹਫਤਾ ਸ਼ੁਰੂ ਹੋ ਰਿਹਾ ਹੈ ਆਪਣੇ ਆਪਣੇ ਪਰਿਵਾਰਾਂ ਵਿਚ ਵੱਧ ਤੋਂ ਵੱਧ ਬਾਣੀ ਪੜ੍ਹ ਕੇ ਅਤੇ Continue Reading..
ਸ਼ਿਕਵਾ ਨਹੀ ਸ਼ੁਕਰਾਨਾ ਸਿੱਖ ਗੲੇ ਹਾਂ. ਤੇਰੀ ਸੰਗਤ ਵਿੰਚ ਖੁੱਦ ਨੂੰ ਝੁਕਾੳੁਣਾ ਸਿੱਖ ਗੲੇ ਹਾਂ. ਪਹਿਲਾਂ ਮਯੂਸ ਹੋ ਜਾਂਦੇ ਸੀ Continue Reading..
ਧੰਨ ਧੰਨ ਗੁਰੂ ਗੋਬਿੰਦ ਸਿੰਘ ਜੀ , ਧੰਨ ਤੁਹਾਡੀ ਕੁਰਬਾਨੀ ਨਾ ਕੋਈ ਹੋਇਆ ਤੇ ਨਾ ਕੋਈ ਹੋਣੈ , ਤੁਹਾਡੇ ਵਰਗਾ Continue Reading..
ਨਿਰੰਕਾਰ ਕੈ ਦੇਸਿ ਜਾਹਿ ਤਾ ਸੁਖਿ ਲਹਹਿ ਮਹਲੁ ।। ਭਗਤ ਰਵਿਦਾਸ ਜੀ ਗੁਰਬਾਣੀ ਅੰਦਰ ਨਿਰੰਕਾਰ ਦੇ ਦੇਸ ਦੀ ਗੱਲ ਕਰਦੇ Continue Reading..
mansi
phagwara