Preet Singh Leave a comment ਸੂਚੇ ਏਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥ ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥ ਅਰਥ:- ਅਜੇਹੇ ਮਨੁੱਖ ਸੁੱਚੇ ਨਹੀਂ ਆਖੇ ਜਾਂਦੇ ਜੋ ਨਿਰਾ ਸਰੀਰ ਨੂੰ ਹੀ ਧੋ ਕੇ (ਆਪਣੇ ਵਲੋਂ ਪਵਿੱਤਰ ਬਣ ਕੇ) ਬੈਠ ਜਾਂਦੇ ਹਨ। ਹੇ ਨਾਨਕ! ਕੇਵਲ ਉਹੀ ਮਨੁੱਖ ਸੁੱਚੇ ਹਨ ਜਿਨ੍ਹਾਂ ਦੇ ਮਨ ਵਿੱਚ ਪ੍ਰਭੂ ਵੱਸਦਾ ਹੈ। Copy