ਜਦੋਂ ਅੱਖਾਂ ਹੋਣ ਬੰਦ ਤਾਂ ਹਨੇਰ ਲੱਗਦੈ, ਦੁੱਖ ਆਪਣੇ ਤੇੇ ਪੈਣ ਪਤਾ ਫੇਰ ਲੱਗਦੈ,,
ਮਹੀਨੇ ਮਾਘ ਦੇ ਮੈਂ ਲਾਕੇ ਸੇਰੇ ਨੀ ਤੈਨੂੰ ਲੈ ਜਾਣਾ ਕਰਕੇ ਵਿਆਹ
ਜਿੰਨਾ ਉਤੇ ਮਾਣ ਹੋਵੇ….ਉਹੀ ਮੁੱਖ ਮੋੜਦੇ ਨੇ.. ਜਿੰਨਾ ਨਾਲ ਸਾਝੇ ਸਾਹ…ਉਹੀ ਦਿਲ ਤੋੜਦੇ ਨੇ..,…
ਜਿੰਮੇਵਾਰੀਆ ਨੇ ਖੋਹ ਲਈਆ ਸ਼ਰਾਰਤਾ ਤੇ ਸ਼ਰਾਰਤਾ ਕਰਨ ਵਾਲੇ… ਲੋਕੀ ਆਖਦੇ ਨੇ ਮੁੱਡਾ ਸਿਆਣਾ ਹੋ ਗਿਆ
ਕੌਣ ਕਹਿੰਦਾ ਹੈ ਕਿ ਸਿਰਫ ਲਫਜਾ ਨਾਲ ਦਿਲ ਦੁਖਾਇਆ ਜਾਂਦਾ, ਕਿਸੀ ਦੀ ਖਾਮੋਸ਼ੀ ਵੀ ਕਈ ਵਾਰ ਜਾਨ ਲੈਂਦੀ ਹੈ!!
ਜਲਦਬਾਜ਼ੀ ਚ ਨਾ ਲਈਏ ਕਦੇ ਕੋਈ ਫ਼ੈਸਲਾ ਪਿੱਛੋਂ ਪਛਤਾਵਾ ਪੱਲੇ ਰਹਿ ਜਾਂਦਾ
ਜੇ ਮੇਰੇ ਵਿੱਚ ਕੋਈ ਕਮੀ ਹੋਵੇਗੀ ਤਾਂ ਦੱਸਕੇ ਜਾਣਾ ਸੀ ਕਿਉਕਿ ਜੇ ਦੁਬਾਰਾ ਮਿਲੇ ਤਾਂ ਉਹ ਕਮੀ ਦੂਰ ਕਰਕੇ ਮਿਲੀਏ
ਵਕਤ ਕਿਸੇ ਦਾ ਵੀ ਸਕਾ ਨਹੀ ਹੁੰਦਾ.. ਇਸੇ ਲਈ ਹਰ ਇੱਕ ਤੇ ਆਂਉਦਾ..
ਇੰਨੇ ਅਨਮੋਲ ਤਾਂ ਨਹੀ, ਪਰ ਸਾਡੀ ਕਦਰ ਯਾਦ ਰੱਖਣਾ….! ਸ਼ਾਇਦ ਸਾਡੇ ਬਾਅਦ ਕੋਈ ਸਾਡੇ ਵਰਗਾ ਨਾ ਮਿਲੇ..!!
Your email address will not be published. Required fields are marked *
Comment *
Name *
Email *