ਜਿਹੜੇ ਜ਼ਿੰਦਗੀ ਚ ਰਿਸਕ ਨਹੀਂ ਲੈਂਦੇ, ਉਹ ਸਿਰਫ ਸੋਚਦੇ ਹੀ ਰਹਿ ਜਾਂਦੇ ਨੇ
ਕੁਝ ਇਸ ਤਰਾਂ ਮੈਂ ਅਪਣੀ ਜ਼ਿੰਦਗੀ ਤਮਾਮ ਕਰ ਦੇਵਾ . ਸਵੇਰ ਤੋਂ ਸਿਰਫ ਤੈਨੂੰ ਹੀ ਵੇਖਾਂ ਤੇ ਸ਼ਾਮ ਕਰ ਦੇਵਾਂ
ਦੀਵਾ ਵੀ ਆਪਣੇ ਨਸੀਬ ਨਾਲ ਬਲਦਾ, ਕੋਈ “ਕਬਰ” ਤੇ ਜਲਦਾ, ਤੇ ਕੋਈ “ਮੰਦਰ” ਵਿੱਚ
ਕਾਮਯਾਬ ਇਨਸਾਨ ਖੁਸ਼ ਰਹੇ ਨਾ ਰਹੇ ਪਰ ਖੁਸ਼ ਰਹਿਣ ਵਾਲਾ ਇਨਸਾਨ ਕਾਮਯਾਬ ਜ਼ਰੂਰ ਹੁੰਦਾ ਹੈ
ਥੋੜ੍ਹਾ ਜਿਹਾ ਦੇ ਦੇ ਵਕਤ..ਮੈਨੂੰ ਟੋਟੇ ਜੋੜਨ ਲਈ.. ਮੈਂ ਜੋੜਕੇ ਰੱਖਾਂ ਦਿਲ..ਤੇਰੇ ਫਿਰ ਤੋਂ ਤੋੜਨ ਲਈ..
ਪਿਆਰ ਕਰਨਾ ਸਿੱਖਿਆ ਹੈ ਨਫ਼ਰਤ ਦਾ ਕੋਈ ਜੋਰ ਨਹੀਂ. ਬੱਸ ਤੂੰ ਹੀ ਤੂੰ ਹੈ ਇਸ ਦਿੱਲ ਵਿੱਚ ਦੂਸਰਾਕੋਈ ਹੋਰ ਨਹੀਂ..
ਫਿਕਰ ਤਾਂ ਤੇਰੀ ਅੱਜ ਵੀ ਆ ‘Bas’ ਪਹਿਲਾ ਹੱਕ ਸੀ ਹੁਣ ਨੀ…
ਦਿਲ ਦੀਆਂ ਗੱਲਾਂ ਦਿਲ ਤੋਂ ਸੋਚਣ ਵਾਲੇ ਹੀ ਸਮਝ ਸਕਦੇ ਨੇ, ਦਿਮਾਗ ਵਾਲੇ ਨਹੀਂ
ਬੁੱਕਾ ਵਿੱਚ ਨੀ ਪਾਣੀ ਖੱੜਦਾ, ਜਦੋ ਬਦਲ ਮੀਂਹ ਵਰਸਾਓਦੇ ਨੇ, ਆਕਸਰ ਭੁੱਲ ਜਾਦੇਂ ਨੇ ਓਹ, ਜੋ ਬਾਹੁਤਾ ਪਿਆਰ ਜਤਾਓਦੇ ਨੇ!!
Your email address will not be published. Required fields are marked *
Comment *
Name *
Email *