ਉਸਤਾਦ ਅਸੀਂ ਵੀ ਮੋਹ ਘਟਾ ਲੈਂਦੇ ਆ… ਜਿੱਥੇ ਇੱਕ ਵਾਰੀ ਫਰਕ ਪੈਜੇ।।
ਤਿੰਨ ਸੌ ਅਠੱਤਰ ਦਿਨਾਂ ਦਾ ਸੰਘਰਸ਼ ਲੜਿਆ ਏ, ਕਿੰਨੇ ਹੀ ਸਾਥੀਆਂ ਨੂੰ ਕਬਰਾਂ ਚ ਧਰਿਆ ਏ। ਬੱਚੇ ਬਜੁਰਗਾਂ ਸਭ ਨੇ Continue Reading..
ਮੈ ਨੀ ਮਾੜਾ ਸੋਨੀੲੇ ਮੇਰੇ ਸ਼ੋਕ ਨੇ ਮਾੜੇ ਮੂਣਕੀੲੇ
ਰਾਜਪੂਤ ਸਾਬ Miss ਯੂ ਲਿੱਖੇਗੀ ਤੂੰ ਵੀ Chat-An ਤੇ..
ੳੁਹ ਵੀ ਮੇਰਾ time ਚੱਕਣ ਦੀਅਾ ਗੱਲਾ ਕਰਦੇ ………..!! ਜਿਹਨਾ ਨੂੰ ਹਲੇ ਤੱਕ ਘੜ੍ਹੀ ਤੇ time ਦੇਖਣਾ ਨਹੀ ਅਾੳੁਂਦਾ…
ਸਮਾਂ ਵੀ ਝੁਕਜੂ ਤੂੰ ਮੂਹਰੇ ਅੜ੍ਹ ਕੇ ਤਾਂ ਦੇਖ l ਸਵਾਦ ਬਹੁਤ ਆਉਂਦਾ ਸੱਚੀਂ ਤੂੰ ਜਿੰਦਗੀ ਨਾਲ ਲੜ ਕੇ ਤਾਂ Continue Reading..
ਜਿਹੜਾ ਜਿਨ੍ਹਾਂ ਕਰੇ ਆਪਾ ਵੀ ਓਹਨਾ ਹੀ ਕਰੀ ਦਾ ਕੋਈ 1 ਪੈਰ ਪਿੱਛੇ ਕਰੇ ਆਪਾ 10 ਪਿੱਛੇ ਹਟ ਜਾਈ ਦਾ
ਮਾੜੇ ਅਗੇ kaddi ਰੋਹਬ ਨਹੀ ਦਿਖਾਈ ਦਾ…. ਤੇ ਜਣੀ ਖਣੀ ਨੂੰ ਬਹੁਤਾ Muhh ਨਹੀ ਲਾਈਦਾ….
ਇਸ਼ਕ ਕਮਾਓਣਾ , ਸਾਧ ਕਹਾਓਣਾ , ਕੰਨ ਪੜਵਾਓਨਾ ਜਣੇ ਖਣੇ ਦੇ ਵਸ ਦਾ ਨਈ, . ਬੋਲ ਪਗਾਓਣਾ , ਯਾਰੀ ਨਿਬਾਓਣਾ Continue Reading..
Your email address will not be published. Required fields are marked *
Comment *
Name *
Email *