ਯਾਰ ਉੱਨੇ ਹੀ ਬਣਾਓ ਜਿੰਨੇ ਨਾਲ ਖੜ੍ਹਨ…
Related Posts
tu ta vaada kita c hr raat yaad krn da… kyo hun ki hoya dil bhar gya, ja tuhade sehr Continue Reading..
ਉਸਨੇ ਪੁੱਛਿਆ ਹੁਣ ਵੀ ਮੇਰੀ ਯਾਦ ਆਉਂਦੀ ਏ? ਮੈ ਕਿਹਾ, ਆਪਣੀ ਬਰਬਾਦੀ ਨੂੰ ਕੌਣ ਭੁੱਲ ਸਕਦਾ
ਪਹਿਲਾਂ ਖੁਆਬ ਦੇਖੇ ਫਿਰ ਖੁਆਇਸ਼ਾਂ ਬਣੀਆ ਤੇ ਹੁਣ ਸਭ ਕੁੱਝ ਯਾਦਾਂ ਬਣਕੇ ਰਹਿ ਗਿਆ॥
ਮੈਨੂੰ ਲੱਗਦਾ ਸੀ ਕੇ ਮੈਨੂੰ ਕੋੲੀ ਬਰਬਾਦ ਨਹੀ ਕਰ ਸਕਦਾ ੳੁਸ ਪਰਮਾਤਮਾ ਤੋ ਬਿਨਾ ਪਰ ਤੇਰੇ ਪਿਅਾਰ ਨੇ ਮੇਰਾ ੲਿਹ Continue Reading..
ਤਾਕਤ, ਗੁੱਸਾ ਤੇ ਪੈਸੇ ਦੇ ਨਸ਼ੇ ਵਿੱਚ ਬੰਦਾ ਆਪਣੀ ਔਕਾਤ ਭੁੱਲ ਜਾਂਦਾ ਹੈ
ਢਿੱਡ ਦਾ ਭੁੱਖਾ ਰੱਜ ਜਾਂਦਾ ਪਰ ਨੀਤ ਦਾ ਭੁੱਖਾ ਬੰਦਾ ਕਦੀਂ ਨੀ ਰੱਜਦਾ।।
ਭੁਲੇਖਾ ਨਾ ਖਾਈ ਕਿਸੇ ਦੀ ਸੂਰਤ ਦੇਖ ਕੇ ਅਕਸਰ ਵਿਸ਼ਵਾਸ ਬਣਾ ਕੇ ਲੋਕ ਬਹੁਤ ਡੂੰਗੀ ਸੱਟ ਮਾਰਦੇ ਨੇ
ਕਦੇ ਕਰੀ ਨਾ ਯਕੀਨ ਵੈਰੀ ਜਾਗਦਾ ਜਾ ਸੁੱਤਾ ਭੇਦ ਦਿਲ ਦੇ ਨਾ ਖੋਲੀ ਜਮਾਨਾ ਬੜਾ ਕੁੱਤਾ