ਦਿਲ ਵਾਲੀ ਗੱਲ ਸਦਾ ਮੂੰਹ ਤੇ ਕਰੀਦੀ, ਪਾਣੀ ਚ ਨੀ ਬੱਲੇਆ ਪਕੌੜੇ_ਤਲਦੇ 🦅
ਦੁਨੀਆਂ ਦੇ ਵਿੱਚ ਅਕਸਰ ਲੋਕੀ ਪਿਆਰ ਦੇ ਚੱਕਰਾਂ ਚ ਫਸਦੇ ਨੇ !… ਸੱਚਾਈ ਤਾਂ ਇਹੀ ਆ ਸੱਜਣਾ ਰੂਹਾਂ ਨੂੰ ਘੱਟ Continue Reading..
tEre Nal ZiNdagi JeOoN wala ChaA c… !! Par Tere Vllo Sb ho Reha TabAah c !!!
ਜੀਹਦਾ ਹੱਥ ਫ਼ੜਿਆ ਮੰਜਿਲਾਂ ਪਾਉਣ ਲਈ, ਉਹੀ ਰਾਂਹੀ ਕੰਡੇ ਵਿਛਾਉਣ ਲੱਗ ਪਏ .
ਜਿਸ ਕੋਲ ਕਲਮ ਦੀ ਤਾਕਤ ਹੈ.! ਓਸ ਨੂੰ ਕੋਈ ਗੁਲਾਮ ਨਹੀਂ ਬਣਾ ਸਕਦਾ 🙏🙏
ਹਰ ਰਿਸ਼ਤੇ ਦਾ ਕੋਈ ਨਾਮ ਹੋਵੇ ਜਰੂਰੀ ਤਾਂ ਨਹੀਂ 👎 ਕੁਝ ਬੇਨਾਮ_ਰਿਸ਼ਤੇ ਰੁਕੀ ਹੋਈ ਜਿੰਦਗੀ ਚ ਸਾਹ ਪਾ ਦਿੰਦੇ ਨੇ Continue Reading..
ਬਚਪਨ ਦੇ ਵਿੱਚ ਬਾਪੂ ਬਾਪੂ ਕਹਿੰਦੇ ਸੀ,, ਸੌਹ ਰੱਬ ਦੀ ਬਈ ਬੜੇ ਨਜ਼ਾਰੇ ਲੈਦੇ ਸੀ..
ਨਹੀਂ ਚਾਹੁੰਦਾ ਜਿੰਦਗੀ 100 ਸਾਲ ਦੀ, ਦੇ ਦੇ ਕੁਝ ਪਲ ਦੀ ਪਰ ਦੇ ਦੇ ਕਮਾਲ ਦੀ 👌🤘।
|| Lafz Ta Loka Lyi Likhde Aa, Tu Ta Kamliye Akhaan Vicho Parhya Kar… ||
Your email address will not be published. Required fields are marked *
Comment *
Name *
Email *