ਬਹੁਤੇ ਮਿੱਠਿਆਂ ਤੋਂ ਬਚੀ ਸੱਜਣਾ ਏ ਦੁਨੀਆਂ ਮਤਲਬ ਦੀ ਖਹਿਰਾ ✍️
ਇਮਾਨਦਾਰੀ ਨਾਲ ਹਾਸੇ ਵੰਡ ਸੱਜਣਾ ਦਿਲ ਤੋੜਨ ਦਾ ਕੰਮ ਤਾ ਬੇਈਮਾਨ ਕਰਦੇ ਨੇ।
ਮੈਂ ਸਫਾਈ ਨਹੀਂ ਦੇਨੀ ਤੂੰ ਬਦਨਾਮ ਕਰੀ ਜਾ.. ਬਾਬਾ ਦੇਖਦਾ ਏ ਸਾਰਾ ਤੂੰ ਸ਼ਰੇਆਮ ਕਰੀ ਜਾ
ਵੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ ਆਪ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ
ਆਪਣੇ ਅੰਦਰੋਂ ਹੰਕਾਰ ਨੂੰ ਕੱਢ ਕੇ ਖੁਦ ਨੂੰ ਹਲਕਾ ਕਰੋ ਕਿਉਕਿ ਉੱਚਾ ਉਹ ਹੀ ਉਠਦਾ ਹੈ ਜੋ ਹਲਕਾ ਹੁੰਦਾ ਹੈ
ਤਾਕਤ, ਗੁੱਸਾ ਤੇ ਪੈਸੇ ਦੇ ਨਸ਼ੇ ਵਿੱਚ ਬੰਦਾ ਆਪਣੀ ਔਕਾਤ ਭੁੱਲ ਜਾਂਦਾ ਹੈ
ਆਪੇ ਟੁੱਟ ਟੁੱਟ ਕੇ ਜੁੜਨਾ ਸਿੱਖਦਾ ਰਿਹਾ, ਉਹ ਜਖਮ ਦਿੰਦੀ ਰਹੀ ਮੈ ਲਿਖਦਾ ਰਿਹਾ
ਠੋਕਰ ਖਾ ਕੇ ਵੀ ਨਾ ਸਮਝੇ ਤਾਂ ਮੁਸਾਫਿਰ ਦੀ ਕਿਸਮਤ….. ਪੱਥਰ ਨੇ ਤਾਂ ਆਪਣਾ ਫਰਜ ਨਿਭਾ ਦਿੱਤਾ ਸੀ
ਦੁੱਖ ਇਹ ਨਹੀਂ ਕ ਕੋਈ ਜ਼ਿੰਦਗੀ ਚੋ ਚਲੇ ਜਾਂਦੇ ਆ ਦੁੱਖ ਤਾ ਇਹ ਆ ਕ ਕੋਈ ਦਿਲ ਚੋ ਕਿਉਂ ਨੀ Continue Reading..
Your email address will not be published. Required fields are marked *
Comment *
Name *
Email *