Preet Singh Leave a comment ਤੈਨੂੰ ਯਾਦ ਕਰਕੇ ਅੱਜ ਅੱਖ ਭਰ ਗਈ, ਬੂਹਾ ਖੜਕਣ ਦੀ ਆਵਾਜ਼ ਆਈ ਆਸ ਭਰ ਗਈ, ਬੂਹਾ ਖੋਲਕੇ ਵੇਖਿਆ ਤਾਂ ਕੋਈ ਨਹੀਂ ਸੀ, ਕਿਸਮਤ ਨੂੰ ਕੀ ਕਹੀਏ ਸਾਡੇ ਨਾਲ ਤਾਂ ਹਵਾ ਵੀ ਮਜ਼ਾਕ ਕਰ ਗਈ. Copy