Red Rose ਮੰਗਦੀ ਏ ਤੂੰ ਜੱਟਾਂ ਤੋਂ, ਗੋਲੀ ਸਾਡੇ Death ਵਾਲਾ ਰੂਟ ਮੰਗਦੀ,
ਜਿੰਨਾ ਦੇਖਣੇ ਨੂੰ ਲੱਗੇ ਮੁਟਿਆਰੇ ਨੀ ਉੱਨਾ ਵੀ ਨੀ ਸਾਉ ਗੱਭਰੂ
ਖੁਆਇਸ਼ ਨਹੀਂ ਕਿ ਹਰ ਕੋਈ ਤਾਰੀਫ ਕਰੇ ਪਰ ਕੋਸ਼ਿਸ਼ ਹੈ ਕਿ ਕੋਈ ਮਾੜਾ ਨਾ ਕਹੇ
ਪਾਵਾਂ ਸੂਟ ਪਟਿਆਲਾ ਸ਼ਾਹੀ , ਗੱਲ ਠੋਕ ਕੇ ਕਹਿੰਦੀ ਹਾਂ , ਦੁਨੀਆਂ ਭਾਵੇਂ ਕੁਝ ਵੀ ਕਹੇ , ਸਰਦਾਰਨੀ ਤਾ ਏਦਾਂ Continue Reading..
ਅਸੀਂ ਓਹ ਹਾਂ ” ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਣ ਲਈ ‘ਲੋਂਕ ਤਾਂ ਕੀ ‘ ਅਪਣਿਆ ਦਾ ਵੀ ਪੂਰਾ ਜੋਰ Continue Reading..
Bullet ਦੀ ਲਾ ਕੇ 90 ਤੇ ਸੂਈ ਪਾਈਦੇ ਪਟਾਕੇ ਸੋਹਣੀਏ ॥ ਅਣਖਾ ਨਾਲ ਪਛਾਣੈ ਜਾਂਦੇ ਸਰਦਾਰਾ ਦੇ ਕਾਕੇ ਸੋਹਣੀਏ ॥
ਤੱਕਦੇ ਨੇ ਤੋਰ ਮੇਰੀ ਮੋਰ ਸੜਦੇ.. ਜੁੱਤੀ ਉੱਤੇ ਘੁੰਗਰੂ ਖੜਾਕ ਕਰਦੇ…. ਪਰੀਆਂ ਨਾ ਕਰੇ ਮੇਰਾ ਰੂਪ ਅੜੀਅਾਂ.. ਹਸਦੀਆਂ ਬੁੱਲੀਆਂ ਸ਼ੈਤਾਨ Continue Reading..
ਖੱਤਰਾ ਏ ਇਸ ਦੌਰ ਵਿੱਚ ਬੁਜ਼ਦਿਲਾਂ ਤੋਂ ਦਲੇਰਾਂ ਨੂੰ, ਧੋਖੇ ਨਾਲ ਕੱਟ ਲੈਂਦੇ ਨੇ ਕੁੱਤੇ ਵੀ ਸ਼ੇਰਾਂ ਨੂੰ,
End ਤੇ ਆ ਕੇ ਜਿੱਤੀਏ ਬਾਜ਼ੀ ਹਾਰੀ ਨੂੰ, ਤਾਂਹੀ ਲੋਕੀ ਤਰਸਣ ਸਾਡੀ ਯਾਰੀ ਨੂੰ,
Your email address will not be published. Required fields are marked *
Comment *
Name *
Email *