ਸਾਰਾ ਜੱਗ ਜਿੱਤ ਲੈਣਾ ਏ ਮੈਂ ਵੇਖ ਲਈ, ਫਿਰ ਕਦਮਾਂ ‘ਚ ਰੱਖੂ ਬੇਬੇ ਬਾਪੂ ਦੇ,
ਪਰੇਸ਼ਾਨੀਆ ਤਾ ਬਹੁਤ ਨੇ ਜਿੰਦਗੀ ਚ ਪਰ ਯਕੀਨ ਕਰੀ, . ਤੇਰੇ ਪਿਆਰ ਜਿੰਨਾ ਕਿਸੇ ਨੇ ਤੰਗ ਨਹੀ ਕੀਤਾ
ਉਹਦੇ ਸਿਰੋਂ ਸਾਰੀ ਕਾਰਵਾਈ ਚੱਲਦੀ- ਬਾਬਾ ਫਤਹਿ ਕਰਵਾਊ ਆਉਂਣ ਵਾਲੇ ਕੱਲ ਦੀ…..
ਅੱਜ ਮੇਰੇ ਹੱਥਾਂ ਵਿਚ ਕੁਝ ਵੀ ਨਾ ਰਿਹਾ, ਸਿਰਫ ੲਿਹਨਾਂ ਨਿਕੰਮੀਅਾਂ ਲਕੀਰਾਂ ਤੋ ੲਿਲਾਵਾ’
ਜਦੋਂ ਅੱਖਾਂ ਹੋਣ ਬੰਦ ਤਾਂ ਹਨੇਰ ਲੱਗਦੈ, ਦੁੱਖ ਆਪਣੇ ਤੇੇ ਪੈਣ ਪਤਾ ਫੇਰ ਲੱਗਦੈ,,
ਵੇ ਹੁਣ try ਨਾ ਕਰੀ ਤੈਥੋਂ dilo ਕੱਢੀ ਵੀ ਨੀ ਜਾਣੀ, ਮੈਂ ਰੌਲੇ ਦੀ ਜ਼ਮੀਨ ਵਰਗੀ ਤੇਰੇ ਤੋਂ ਛੱਡੀ ਵੀ Continue Reading..
Dil ohda jee hunda sade naal rajji Ta jitt lende jindgi di har wajji
ਲੋਕਾਂ ਦੇ EX Gf/Bf ਹੁੰਦੇ ਆ, ਮੇਰੇ EX Crush’s ਹੀ ਰਹਿ ਗਏ
ਐਨੀਆ ਠੋਕਰਾਂ ਦੇਣ ਲਈ ਸੁਕਰੀਆ ਐ ਜਿੰਦਗੀ, ਚੱਲਣ ਦਾ ਨਾ ਸਹੀ, ਸੰਭਲਣ ਦਾ ਤਾਂ ਹੁਨਰ ਆ ਗਿਆ।
Your email address will not be published. Required fields are marked *
Comment *
Name *
Email *