ਤੂੰ ਰਾਜਾ ਹੈ ਚਾਹੇ ਮਹਾਰਾਜਾ ਤੇਰਾ ਅੰਤ ਨਿਸ਼ਚਿਤ ਹੈ…
ਮੇਰੇ ਕਰਮ ਮੇਰੇ ਨਾਲ ਜਾਣਗੇ.. ਜਿੰਨਾਂ ਨੂੰ ਮੈਂ ਆਪਣਾ ਸੱਮਝਦਾ.. ਸਿਵੇ ਤੋ ਪਿੱਛੇ ਮੁੜ ਜਾਣਗੇ.
ਜਿਂਦਗੀ ਤੇ ਬਹੁਤ ਕੁਝ ਗਵਾਇਆ ਤੇ ਬਹੁਤ ਕੁਝ ਕਮਾਇਆ। . . ਕੁਝ ਮਾਂ ਨੇ ਸਮਝਾਇਆ ਤੇ ਕੁਝ ਧੋਖਿਆਂ ਨੇ ਸਿਖਾਇਆ
ਤੇਨੂੰ ਲਗਦਾ ਤੂੰ ਦੁਨਿਆ ਵੇਖ ਲਈ .. ਬੜੇ ਉਚੇ ਖਿਆਲ ਤੂੰ ਪਾਲੇ ਨੇ .. ਤੇਰੇ ਲਈ ਤਾਂ ਓਹੀ ਚੰਗੇ ਨੇ Continue Reading..
ਕਿਸੇ ਤੋਂ ਬਹੁਤੀਆਂ ਉਮੀਦਾਂ ਰੱਖ ਕੇ ਆਪਣਾ ਮਨ ਨਾ ਦੁਖੀ ਕਰਿਆ ਕਰੋ ਜਿਸ ਨਾਲ ਜਿੰਨਾ ਚਿਰ ਵੀ ਨਿਭਦੀ ਹੈ ਸ਼ੁਕਰਾਨਾ Continue Reading..
Dunia Ch Har Koi Sarh Reha Ik Dooje To, Par Pata Nai Fer V Eni Thandd Kyo Ae…!!
ਮੇਰਾ ਜੀਅ ਕਰਦਾ ਮੈਂ ਤੋੜ ਦੇਵਾਂ ਸਰਹੱਦੀ ਤਾਰਾਂ ਨੂੰ, ਪਾਕਿਸਤਾਨ ਦੇ ਵਿੱਚ ਵੀ ਲੋਕੀ ਪੜ੍ਹਦੇ ਯਾਰਾਂ ਨੂੰ | ਇੱਕ-ਦੂਜੇ ਦੇ Continue Reading..
ਖੁਸ਼ੀ ਓਨੀ ਦੇਰ ਖੁਸ਼ੀ ਨਹੀਂ ਲੱਗਦੀ ਜਿੰਨੀ ਦੇਰ ਮਾਂ ਨਾਲ ਸਾਂਝੀ ਨਾ ਕੀਤੀ
ਜੇ ਗ਼ਲਤੀਆਂ ਨਹੀਂ ਕਰਾਂਗੇ ਤੇ ਪਤਾ ਕਿਵੇਂ ਚੱਲੂ ਕੇ… ਕੌਣ ਕੌਣ ਸਾਡੇ ਡਿੱਗਣ ਦਾ ਇੰਤਜ਼ਾਰ ਕਰ ਰਿਹਾ ਹੈ
Your email address will not be published. Required fields are marked *
Comment *
Name *
Email *