ਖਾਲਸਾ ਮੇਰੋ ਰੂਪ ਹੈ ਖਾਸ ।। ਖਾਲਸੇ ਮਹਿ ਹੌ ਕਰੌ ਨਿਵਾਸ ।।
ਹਮੇਸ਼ਾ ਵਾਹਿਗੁਰੂ ਦਾ ਸ਼ੁਕਰ ਕਰਨਾ ਚਾਹੀਦਾ, ਨਾ ਕਿ ਓਹਦੇ ਨਾਲ ਗਿਲਾ
ਮੈ ਰੋਜ਼ੁ ਗੁਨਾਹ ਕਰਦਾ ਹਾਂ ਉਹ ਰੋਜ਼ ਬਖਸ਼ ਦਿੰਦਾ ਹੈ ਮੈ ਆਦਤ ਤੋਂ ਮਜ਼ਬੂਰ ਹਾਂ ਉਹ ਰਹਿਮਤ ਤੋਂ ਮਸ਼ਹੂਰ ਹੈ
ਰੱਬ ਰੋਜ ਹੀ ਪਰਖਦਾ ਹੈ ਮੈਨੂੰ ਤੇ ਨਾਲੇ ਇਹ ਕਹਿ ਜਾਂਦਾ.. ਡਰ ਨਾ ਹਾਰਨ ਨਹੀਂ ਦਿੰਦਾ ਤੈਨੂੰ..
ਹਿੰਮਤ ਨਾ ਹਾਰੋ … ਵਾਹਿਗੁਰੂ ਨਾ ਵਿਸਾਰੋ … ਹੱਸਦੇ ਮੁਸਕਰਾਉਂਦੇ ਹੋਏ ਜ਼ਿੰਦਗੀ ਗੁਜਾਰੋ … ਮੁਸ਼ਕਲਾਂ ਅਤੇ ਦੁੱਖਾਂ ਦਾ ਜੇ ਕਰਨਾ Continue Reading..
ਰਹਿਮਤ ਤੇਰੀ .. ਨਾਮ ਵੀ ਤੇਰਾ,, ਕੁੱਝ ਨਹੀ ਜੋ ਮੇਰਾ..ਅਹਿਸਾਸ ਵੀ ਤੇਰਾ.. ਸਵਾਸ ਵੀ ਤੇਰੇ,, ਇਕ ਤੂੰ ਹੀ ਸਤਿਗੁਰੂ ਮੇਰਾ.
ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ।। ਕਲਿ ਕਲੇਸ ਤਨ ਮਾਹਿ ਮਿਟਾਵਉ।।
ਬਹੁਤ ਸੋਹਣੀਆਂ ਲਾਈਨਾਂ ਕਿਸੇ ਲਿਖੀਆਂ ਵੇਖੋ ਜਰਾ। ਲਾੜੀ ਮੌਤ ਨੇ ਨਾ ਫ਼ਰਕ ਆਉਣ ਦਿੱਤਾ ਚੌਹਾਂ ਵੀਰਾਂ ਦੇ ਗੂੜੇ ਪਿਆਰ ਅੰਦਰ Continue Reading..
ਪੂਰਾ ਸਤਿਗੁਰੂ ਮੈਨੂੰ ਜਿੰਦ-ਜਾਨ ਵਰਗਾ ਪਿਆਰਾ ਹੈ। ਮੈਨੂੰ ਪਾਪੀ ਨੂੰ ਗੁਰੂ ਨੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦਿੱਤਾ ਹੈ ॥੧॥ ਰਹਾਉ॥
Your email address will not be published. Required fields are marked *
Comment *
Name *
Email *