ਉਹ ਜਿੰਦਗੀ ਬੜੀ ਪਿਆਰੀ ਸੀ ਜਦ ਨਾਲ ਸਾਇਕਲ ਦੇ ਯਾਰੀ ਸੀ..
ਅੱਜ ਫੇਰ ਤੇਨੁ ਯਾਦ ਕਰਕੇ ਜਦ ਕੁਛ ਲਿਖਣ ਲਗੇ ਤਾ ਸ਼ਬਦ ਦੀ ਅਖ ਚੋ ਹੰਜੂ ਆ ਗਿਆ ॥
ਹੁਣ ਬੰਦਾ ਲੱਤਾਂ ਖਿਚਣ ਵਾਲੇ ਨੂੰ ਕਿੱਦਾਂ ਸਮਝਾਵੇ ॥॥ ਕਿ ਬਾਂਹ ਉਪਰ ਵਾਲੇ ਨੇ ਫੱਡੀ ਹੋਈ ਆ ॥॥
ਕਈ ਇਨਸਾਨ ੲਿੰਨੇ ਚੰਗੇ ਤੇ ਪਿਆਰੇ ਹੁੰਦੇ ਆ ਕਿ ਸੱਚੀਉਂ ਹੀ ਉਹਨਾਂ ਦੇ ਮੋਹ ਪਿਆਰ ਅੱਗੇ ਸਿਰ ਝੁਕ ਜਾਂਦਾ ਹੈ
ਐਵੇਂ ਤਾਂ ਨਹੀਂ ਆਖਣ ਸਾਰੇ ਮਾਂ ਬੂਟਾ ਘਣਛਾਵਾਂ,💓 ਮਾਂ ਦੀ ਨਿੱਘੀ ਬੁੱਕਲ ਹੁੰਦੀ ਜੰਨਤ ਦਾ ਸਿਰਨਾਵਾਂ
ਰੱਬਾ ਸਾਡਾ ਇਕੋ -ਇਕ ਸੁਪਨਾ ਸਾਕਾਰ ਹੋਵੇ, ਹਰ ਕੁੜੀ ਦੇ ਸਿਰ ਤੇ ਚੁੰਨੀ, ਤੇ ਹਰ ਦਿਸਦਾ ਮੁੰਡਾ ਸਰਦਾਰ ਹੋਵੇ
ਜੀ ਜੀ ਕਰਨ ਜਿਹੜੇ ਬਾਹਲੇ, ੳੁਹ ਅੰਦਰੋਂ ਸੱਪ ਹੁੰਦੇ ਨੇ,, 👈👈👈 ਸਿੱਧਾ ਰੱਖਣ ਹਿਸਾਬ ਜਿਹੜੇ, ੳੁਹ ਬੰਦੇ ਅੱਤ ਹੁੰਦੇ ਨੇ
ਹਾਲਾਤ ਖੋਹ ਲੈ ਜਾਂਦੇ ਚਿਹਰੇ ਤੋਂ ਮੁਸਕਾਨਾਂ,, ਮੈਂ ਵੀ ਖੁਸ਼-ਮਿਜਾਜ ਸਾਂ, ਅਜੇ ਕੱਲ ਦੀ ਗੱਲ ਹੈ.
ਦੱਸੀ ਸੱਜਣਾ ਨਾਮ ਤੇਰਾ ਹੁਣ ਲਵਾ ਜਾਂ ਨਾਂ ਮੈਨੂੰ ਸਾਰੇ ਪੁੱਛਦੇ ਨੇ ਤੈਨੂੰ ਕੌਣ ਛੱਡ ਗਿਆ 😣ਮਨਪਰੀਤ
Your email address will not be published. Required fields are marked *
Comment *
Name *
Email *