ਕੀ ਕਰਨਾ ਮੈਂ ਕਰੋੜਾਂ ਰੁਪਏ ਦਾ…. ਜਦ ਅਰਬਾਂ ਦਾ ਬਾਪੂ ਮੇਰੇ ਨਾਲ ਆ.
ਜਿੰਦਗੀ ਦਾ ਸਫ਼ਰ ਮਨੇ ਤਾਂ ਮੋਜ਼ ਹੈ, ਨਈਂ ਤਾਂ ਦਿਲਾਂ ਟੈਸ਼ਨਾਂ ਹਰ ਰੋਜ਼ ਹੈ,
ਭਾਵੇ ਤੁਸੀ ਕਿੰਨੇ ਵੀ ਮਹਾਨ ਹੋਵੋ … ਤੁਸੀ ਕਦੇ ਸਾਰਿਆ ਦੀ ਪਸੰਦ ਨਹੀ ਬਣ ਸਕਦੇ.
ਬੇਵਫਾ ਓਹ ਸੀ , ਵਕ਼ਤ ਸੀ ਜਾਂ ਕਿਸਮਤ ਪਰ ਅੰਜ਼ਾਮ ਜ਼ੁਦਾਈ ਹੀ ਸੀ.
ਲਾਲਿਆਂ ਦਾ ਮੁੰਡਾ ਸੋਬਦਾ ਨੀ ਠੇਕੇ ਤੇ.. ਬੀੜੀ ਪੀਂਦਾ ਸੋਬਦਾ ਨੀ ਪੁੱਤ ਜੱਟ ਦਾ..
ਮੇਰੇ ਕੱਪੜਿਆਂ ਤੋਂ ਮੇਰੀ ਔਕਾਤ ਦਾ ਜਾਇਜ਼ਾ ਨਾ ਲਵੋ 84 ਲੱਖ ਕੱਪੜੇ ਬਦਲਕੇ ਇਹ ਕੱਪੜੇ ਨਸੀਬ ਹੋਏ ਆ
ਮਾੜੇ ਅਗੇ kaddi ਰੋਹਬ ਨਹੀ ਦਿਖਾਈ ਦਾ…. ਤੇ ਜਣੀ ਖਣੀ ਨੂੰ ਬਹੁਤਾ Muhh ਨਹੀ ਲਾਈਦਾ….
ਆਕੜਾਂ ਵਿਚ ਕੱਦੀ ਪਿਆਰ ਨਹੀ ਹੁੰਦਾ ਪਿਆਰ ਵਿਚ ਕੱਦੀ ਵੀ ਆਕੜ ਨਹੀ ਹੁੰਦੀ ..
ਹਰ ਸੁਪਨੇ ਮੁਕੱਦਰ ਵਿਚ ਹਕੀਕਤ ਨਹੀਂ ਹੁੰਦੀ ਕੁਝ ਸੁਪਨੇ ਜ਼ਿੰਦਗੀ ਵਿਚ ਸੁਪਨੇ ਹੀ ਰਹਿ ਜਾਂਦੇ ਨੇ
Your email address will not be published. Required fields are marked *
Comment *
Name *
Email *