ਮਿੱਠਾ ਕਿਵੇਂ ਸੁਭਾਹ ਹੋ ਜੂ , ਖ਼ਾਂਦਾ ਚੋਬਰ ਚੀਨੀ ਨੀ,
ਬੇਗਾਨੀਆਂ ਦੇ ਸਿਰਾਂ ਤੇ ਨਹੀਂ ਛਾਲਾਂ ਮਾਰਦੇ . ਦਿਲ ਖ਼ੁਲਾ ਦਰਿਆ ਬੱਸ ਭੁੱਖੇ ਪਿਆਰ ਦੇ
ਖਾਮੋਸ਼ੀ ਨਾਲ ਬਣਾਉਂਦੇ ਰਹੋ ਪਹਿਚਾਣ ਆਪਣੀ ਹਵਾ ਖ਼ੁਦ ਗੁਣਗੁਣਾਏਗੀ ਨਾਮ ਤੁਹਾਡਾ . . ! !
ਰਾਤ ਭਰ ਤਾਰੀਫ ਕਰਦਾ ਰਿਹਾ ਤੇਰੀ ਚੰਦ ਕੋਲ, ਚੰਦ ਏਨਾਂ ਮੱਚਿਆ ਕੀ ਸਵੇਰ ਤੱਕ ਸੂਰਜ ਬਣ ਗਿਆ|
ਉਸਨੇ ਪੁੱਛਿਆ ਹੁਣ ਵੀ ਮੇਰੀ ਯਾਦ ਆਉਂਦੀ ਏ? ਮੈ ਕਿਹਾ, ਆਪਣੀ ਬਰਬਾਦੀ ਨੂੰ ਕੌਣ ਭੁੱਲ ਸਕਦਾ।
ਜੇ ਬਿੱਲ ਰੱਦ ਨਾ ਹੋਏ ਜਿਓੰਦੇ ਮਰਜਾਂਗੇ ਆਪਣੇ ਹੀ ਖੇਤਾਂ ਵਿੱਚ ਨੌਕਰ ਹੋਜਾਂਗੇ!!!
ਕਦੇ -ਕਦੇ ਅਸੀ ਕਿਸੇ ਲਈ ਇਹਨੇ ਜ਼ਰੂਰੀ ਵੀ ਨਹੀਂ ਹੁੰਦੇ… ਜਿਹਨਾ ਅਸੀ ਸੋਚ ਲੈਂਦੇ ਹਾਂ…..!!!😞😞
ਸਾਡੇ ਤੋਂ ਨਫ਼ਰਤ ਹੋਗੀ ਸਜਣਾ ਕੋਈ ਗੱਲ ਨੀ ਪਰ ਸਾਡਾ ਨਾਮ ਤਾਂ ਹਰ ਵੇਲੇ ਯਾਦ ਅਉਗਾ❣️…✍🏻hpy
ਮਰਹਮ ਦੀ ਜ਼ਰੂਰਤ ਨਹੀਂ ਮੈਨੂੰ….. ਜ਼ਖ਼ਮ ਦੇ ਕੇ ਘੱਟ ਤੋਂ ਘੱਟ ਹਾਲ ਤਾਂ ਪੁੱਛ ਲਿਆ ਕਰ…
Your email address will not be published. Required fields are marked *
Comment *
Name *
Email *